Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:11 am

+91 90915 01313 , +91 90916 01313

punjabbanni@gmail.com
punjabbani@yahoo.com

ਇੰਜ: ਰਵਿੰਦਰ ਸਿੰਘ ਸੈਣੀ ਨੇ ਡਾਇਰੈਕਟਰ ਕਮਰਸ਼ੀਅਲ ਪੀਐਸਪੀਸੀਐਲ ਦੇ ਅਹੁੱਦੇ ਦਾ ਚਾਰਜ ਸੰਭਾਲਿਆ

ਇੰਜ: ਰਵਿੰਦਰ ਸਿੰਘ ਸੈਣੀ ਨੇ ਡਾਇਰੈਕਟਰ ਕਮਰਸ਼ੀਅਲ ਪੀਐਸਪੀਸੀਐਲ ਦੇ ਅਹੁੱਦੇ ਦਾ ਚਾਰਜ ਸੰਭਾਲਿਆ

ਪਟਿਆਲਾ, 1 ਮਾਰਚ () : ਇੰਜ: ਰਵਿੰਦਰ ਸਿੰਘ ਸੈਣੀ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਕਮਰਸ਼ੀਅਲ ਵਜੋਂ ਆਪਣੇ ਅਹੁੱਦਾ ਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵੱਲੋਂ ਇੰਜ: ਰਵਿੰਦਰ ਸਿੰਘ ਸੈਣੀ ਨੂੰ 2 ਸਾਲ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਡਾਇਰੈਕਟਰ ਕਮਰਸ਼ੀਅਲ ਲਾਇਆ ਗਿਆ ਹੈ।
ਇੰਜ: ਰਵਿੰਦਰ ਸਿੰਘ ਸੈਣੀ ਨੇ ਸੰਨ 1986 ਵਿੱਚ ਖੇਤਰੀ ਇੰਜੀਨੀਅਰਿੰਗ ਕਾਲਜ (ਟਜ਼ੳ) ਰੁੜਕੀ ਤੋਂ ਬੀ।ਐਸ।ਸੀ।ਆਨਰਜ਼ ਵਿੱਚ ਮਕੈਨੀਕਲ ਦੀ ਇੰਜੀਨੀਅਰਿੰਗ ਦੀ ਡਿਗਰੀ ਕੀਤੀ। ਉਨ੍ਹਾਂ ਨੇ 6,ਮਈ 1987 ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਹਿਲਾਂ ਪੰਜਾਬ ਸਟੇਟ ਇਲੈਕਟੀਸਿਟੀ ਬੋਰਡ ਵਿੱਚ ਸਹਾਇਕ ਇੰਜੀਨੀਅਰ ਵਜੋਂ ਆਪਣੀ ਸਰਵਿਸ ਸ਼ੁਰੂ ਕੀਤੀ ਅਤੇ ਇੰਜੀਨੀਅਰ-ਇਨ-ਚੀਫ਼ ਦੇ ਅਹੁਦੇ ਤੱਕ ਪੁਜੇ। ਉਨ੍ਹਾਂ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਲਗਭਗ 36 ਸਾਲ ਸੇਵਾ ਕੀਤੀ। ਉਨ੍ਹਾਂ ਨੂੰ ਵੰਡ ਅਤੇ ਵਪਾਰਕ ਸੰਸਥਾਵਾਂ ਦਾ ਭਰਪੂਰ ਤਜਰਬਾ ਹੈ। ਇਸ ਮੌਕੇ ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਵੱਖਵੱਖ ਵਿਭਾਗਾਂ ਦੇ ਮੁਖੀ, ਸੀਨੀਅਰ ਅਧਿਕਾਰੀ, ਅਤੇ ਉਨ੍ਹਾਂ ਦੇ ਸ਼ਭ ਚਿੰਤਕਾਂ ਵੱਲੋਂ ਗੁਲਦਸਤੇ ਭੇਂਟ ਕਰਕੇ ਉਨ੍ਹਾਂ ਨੂੰ ਸ਼ਭ ਕਾਮਨਾਵਾਂ ਤੇ ਵਧਾਈਆਂ ਦਿੱਤੀਆਂ ਗਈਆਂ।
ਇੰਜ. ਰਵਿੰਦਰ ਸਿੰਘ ਸੈਣੀ ਆਪਣਾ ਚਾਰਜ ਸੰਭਾਲਦੇ ਹੋਏ।

Advertisement
Advertisement
Advertisement
Advertisement
Scroll to Top