Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 10:56 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ ਨੇ ਕੀਤਾ ਅਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ

ਆਪ ਨੇ ਕੀਤਾ ਅਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ

ਆਪ ਨੇ ਕੀਤਾ ਅਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
ਦਿੱਲੀ : ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਇੰਗਠਜੋੜ ਵੱਡਾ ਝਟਕਾ ਦਿੰਦਿਆਂ ਆਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਡਿਬਰੂਗੜ੍ਹ ਲੋਕ ਸਭਾ ਸੀਟ ਤੋਂ ਮਨੋਜ ਧਨੋਵਰ, ਗੁਹਾਟੀ ਲੋਕ ਸਭਾ ਸੀਟ ਤੋਂ ਭਾਵੇਂਦਰ ਚੌਧਰੀ ਅਤੇ ਸੋਨਿਤਪੁਰ ਲੋਕ ਸਭਾ ਸੀਟ ਤੋਂ ਰਿਸ਼ੀਰਾਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ।
ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸੰਗਠਨ ਦੇ ਜਨਰਲ ਸਕੱਤਰ ਸੰਦੀਪ ਪਾਠਕ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਆਸਾਮ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਰਹੇ ਹਾਂ। ਅਸੀਂ ਜਲਦੀ ਤੋਂ ਜਲਦੀ ਇਨ੍ਹਾਂ ਤਿੰਨਾਂ ਲੋਕ ਸਭਾ ਸੀਟਾਂ ‘ਤੇ ਚੋਣ ਪ੍ਰਚਾਰ ਸ਼ੁਰੂ ਕਰਾਂਗੇ। ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਗਠਜੋੜ ਇਸ ਨੂੰ ਸਵੀਕਾਰ ਕਰੇਗਾ ਅਤੇ ਆਪਣਾ ਸਮਰਥਨ ਦੇਵੇਗਾ ਅਤੇ ਇਹ ਤਿੰਨ ਲੋਕ ਸਭਾ ਸੀਟਾਂ ਆਮ ਆਦਮੀ ਪਾਰਟੀ ਨੂੰ ਦਿੱਤੀਆਂ ਜਾਣਗੀਆਂ। ਅਸੀਂ ਲੜਾਕੂ ਹਾਂ ਅਤੇ ਅਸੀਂ ਚੋਣ ਲੜਨੀ ਹੈ ਅਸੀਂ ਚੋਣ ਮੈਦਾਨ ਵਿਚ ਲੜਨ ਲਈ ਨਹੀਂ ਸਗੋਂ ਜਿੱਤਣ ਲਈ ਜਾਣਾ ਹੈ। ਗਠਜੋੜ ਦਾ ਉਦੇਸ਼ ਚੋਣਾਂ ਜਿੱਤਣਾ ਹੈ, ਇਸ ਲਈ ਸਭ ਕੁਝ ਸਮਾਂਬੱਧ ਤਰੀਕੇ ਨਾਲ ਹੋਣਾ ਚਾਹੀਦਾ ਹੈ।

Advertisement
Advertisement
Advertisement
Advertisement
Scroll to Top