Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:04 pm

+91 90915 01313 , +91 90916 01313

punjabbanni@gmail.com
punjabbani@yahoo.com

ਲਾਰੇਸ ਬਿਸ਼ਨੋਈ ਗੈਗ ਦੇ ਸੂਟਰ ਨੁੰ ਸਾੜਿਆ ਜਿੰਦਾ

ਲਾਰੇਸ ਬਿਸ਼ਨੋਈ ਗੈਗ ਦੇ ਸੂਟਰ ਨੁੰ ਸਾੜਿਆ ਜਿੰਦਾ

ਲਾਰੇਸ ਬਿਸ਼ਨੋਈ ਗੈਗ ਦੇ ਸੂਟਰ ਨੁੰ ਸਾੜਿਆ ਜਿੰਦਾ
ਚੰਡੀਗੜ : ਹਰਿਆਣਾ ਦੇ ਯਮੁਨਾਨਗਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲਾਰੈਂਸ ਬਿਸ਼ਨੋਈ ਗੈਂਗ ( ਦੇ ਸ਼ੂਟਰ ਰਾਜਨ ਦਾ ਯਮੁਨਾਨਗਰ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਰਾਜਨ ਦੇ ਹੱਥ-ਪੈਰ ਬੰਨ੍ਹ ਕੇ ਅੱਗ ਹਵਾਲਾ ਕਰ ਦਿੱਤਾ ਗਿਆ। ਇਹ ਘਟਨਾ ਪੱਛਮੀ ਯਮੁਨਾ ਨਹਿਰ ਦੇ ਕੰਢੇ ਵਾਪਰੀ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਰਾਜਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਫੇਸਬੁੱਕ ‘ਤੇ ਪੋਸਟ ਪਾਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਰਹੇ ਹਨ। ਇਸ ਘਟਨਾ ਨੇ ਹੜਕੰਪ ਮਚਾ ਦਿੱਤਾ ਹੈ। ਮ੍ਰਿਤਕ ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ੂਟਰ ਸੀ ਅਤੇ ਕਈ ਵੱਡੀਆਂ ਗੈਂਗ ਵਾਰਾਂ ਵਿੱਚ ਸ਼ਾਮਲ ਸੀ।

Advertisement
Advertisement
Advertisement
Advertisement
Scroll to Top