Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 9:00 pm

+91 90915 01313 , +91 90916 01313

punjabbanni@gmail.com
punjabbani@yahoo.com

ਪਰਫਿਊਮ ਦੀ ਫੈਕਟਰੀ ਨੁੰ ਲੱਗੀ ਭਿਆਨਕ ਅੱਗ, ਦਰਜਨਾਂ ਮਜਦੂਰ ਫਸੇ

ਪਰਫਿਊਮ ਦੀ ਫੈਕਟਰੀ ਨੁੰ ਲੱਗੀ ਭਿਆਨਕ ਅੱਗ, ਦਰਜਨਾਂ ਮਜਦੂਰ ਫਸੇ

ਪਰਫਿਊਮ ਦੀ ਫੈਕਟਰੀ ਨੁੰ ਲੱਗੀ ਭਿਆਨਕ ਅੱਗ, ਦਰਜਨਾਂ ਮਜਦੂਰ ਫਸੇ
ਬੱਦੀ-  ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਇੱਕ ਕਾਸਮੈਟਿਕ ਫੈਕਟਰੀ (ਬੱਦੀ ਫੈਕਟਰੀ ਅੱਗ) ਵਿੱਚ ਅੱਗ ਲੱਗ ਗਈ। ਇੱਥੇ ਫੈਕਟਰੀ ਵਿੱਚ 15-20 ਮਜ਼ਦੂਰ ਫਸੇ ਹੋਏ ਹਨ। ਅੱਗ ਲੱਗਣ ਤੋਂ ਬਾਅਦ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਇਕ ਔਰਤ ਛੱਤ ‘ਤੇ ਫਸੀ ਹੋਈ ਦਿਖਾਈ ਦੇ ਰਹੀ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ ਸੂਬੇ ਦੇ ਸਨਅਤੀ ਸ਼ਹਿਰ ਬੱਦੀ ਦੇ ਝੰਡਾਮਾਜਰੀ ‘ਚ ਵਾਪਰੀ। ਇੱਥੇ ਕਾਸਮੈਟਿਕ ਉਤਪਾਦ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਫਸੇ ਹੋਏ ਹਨ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਝਾਉਣ ਲਈ ਫਾਇਰ ਵਿਭਾਗ ਬੱਦੀ ਅਤੇ ਨਾਲਾਗੜ੍ਹ ਦੀਆਂ ਅੱਧੀ ਦਰਜਨ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਹਨ। NDRF ਦੀ ਟੀਮ ਰਾਹਤ ਅਤੇ ਬਚਾਅ ਲਈ ਮੌਕੇ ‘ਤੇ ਪਹੁੰਚ ਗਈ ਹੈ।

Advertisement
Advertisement
Advertisement
Advertisement
Scroll to Top