Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 4:31 am

+91 90915 01313 , +91 90916 01313

punjabbanni@gmail.com
punjabbani@yahoo.com

ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ  : ਸੁਪਰੀਮ ਕੋਰਟ

ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ : ਸੁਪਰੀਮ ਕੋਰਟ

ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ : ਸੁਪਰੀਮ ਕੋਰਟ
ਨਵੀਂ ਦਿੱਲੀ, 4 ਮਾਰਚ
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮੁਕੱਦਮੇ ਤੋਂ ਛੋਟ ਨਹੀਂ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਸੱਤ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਰਿਸ਼ਵਤ ਮਾਮਲੇ ਵਿੱਚ ਪੰਜ ਜੱਜਾਂ ਦੇ ਬੈਂਚ ਵੱਲੋਂ ਦਿੱਤੇ 1998 ਦੇ ਫੈਸਲੇ ਨੂੰ ਸਰਬਸੰਮਤੀ ਨਾਲ ਉਲਟਾ ਦਿੱਤਾ। ਪੰਜ ਜੱਜਾਂ ਦੇ ਬੈਂਚ ਦੇ ਫੈਸਲੇ ਤਹਿਤ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿੱਚ ਭਾਸ਼ਨ ਲਈ ਰਿਸ਼ਵਤ ਲੈਣ ਦੇਣ ਦੇ ਮਾਮਲਿਆਂ ਵਿੱਚ ਮੁਕੱਦਮੇ ਤੋਂ ਛੋਟ ਦਿੱਤੀ ਗਈ ਸੀ। ਚੀਫ ਜਸਟਿਸ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਰਿਸ਼ਵਤਖੋਰੀ ਦੇ ਮਾਮਲੇ ਕਾਨੂੰਨਸਾਜ਼ ਵਿਸ਼ੇਸ਼ ਅਧਿਕਾਰ ਤਹਿਤ ਸੁਰੱਖਿਅਤ ਨਹੀਂ ਹਨ ਅਤੇ 1998 ਦੇ ਫੈਸਲੇ ਦੀ ਵਿਆਖਿਆ ਸੰਵਿਧਾਨ ਦੀ ਧਾਰਾ 105 ਅਤੇ 194 ਦੇ ਉਲਟ ਹੈ।

Advertisement
Advertisement
Advertisement
Advertisement
Scroll to Top