Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 2:36 am

+91 90915 01313 , +91 90916 01313

punjabbanni@gmail.com
punjabbani@yahoo.com

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਕਿਸਾਨੀ ਮੁਦਿਆਂ ਤੇ ਮੀਟਿੰਗ

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਕਿਸਾਨੀ ਮੁਦਿਆਂ ਤੇ ਮੀਟਿੰਗ

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਕਿਸਾਨੀ ਮੁਦਿਆਂ ਤੇ ਮੀਟਿੰਗ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ’ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ। ਇਸ ਤੋਂ ਪਹਿਲਾਂ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਅਕਾਲੀ ਦਲ ਨਾਲ ਭਾਜਪਾ ਦੇ ਗੱਠਜੋੜ ਬਾਰੇ ਵੱਡਾ ਬਿਆਨ ਦਿੱਤਾ। ਉਨ੍ਹਾਂ ਆਖਿਆ ਹੈ ਕਿ ਉਹ ਇਸ ਗੱਠਜੋੜ (akali bjp alliance) ਦੇ ਹੱਕ ਵਿਚ ਹਨ। ਉਨ੍ਹਾਂ ਇਥੋਂ ਤੱਕ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸੇ ਦੇ ਹੱਕ ਵਿਚ ਹਨ। ਉਨ੍ਹਾਂ ਆਖਿਆ ਕਿ ਅਸੀਂ ਖੁੱਲ੍ਹੇ ਹੱਥਾਂ ਨਾਲ ਗੱਠਜੋੜ ਨੂੰ ਸਿਰੇ ਚਾੜ੍ਹਨ ਦੀਆਂ ਕੋਸ਼ਿਸ਼ਾਂ ਕਰਾਂਗੇ। ਸੀਟਾਂ ਦੀ ਵੰਡ ਸਮੇਤ ਹੋਰ ਗੱਲਬਾਤ ਹਾਈਕਮਾਨ ਨੇ ਕਰਨੀ ਹੈ। ਉਨ੍ਹਾਂ ਨੂੰ ਪੂਰੀ ਆਸ ਹੈ ਕਿ ਇਹ ਸਭ ਹੋਵੇਗਾ। ਜੇਕਰ ਭਾਜਪਾ ਤੇ ਅਕਾਲੀ ਦਲ ਇਕੱਠੇ ਹੋ ਜਾਣ ਤਾਂ ਸਾਨੂੰ ਕੋਈ ਵੀ ਹਰਾ ਨਹੀਂ ਸਕਦਾ।

Advertisement
Advertisement
Advertisement
Advertisement
Scroll to Top