Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 1:32 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਦਾ ਵੱਡਾ ਫੈਸਲਾ : ਆਪ ਪਾਰਟੀ ਦੇ ਕੌਸਲਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ

ਸੁਪਰੀਮ ਕੋਰਟ ਦਾ ਵੱਡਾ ਫੈਸਲਾ : ਆਪ ਪਾਰਟੀ ਦੇ ਕੌਸਲਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ

ਸੁਪਰੀਮ ਕੋਰਟ ਦਾ ਵੱਡਾ ਫੈਸਲਾ : ਆਪ ਪਾਰਟੀ ਦੇ ਕੌਸਲਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੂੰ ਸਖ਼ਤ ਫਟਕਾਰ ਲਗਾਈ ਹੈ। ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਵਿਵਾਦ ਦੇ ਕੇਂਦਰ ਵਿੱਚ ਅੱਠ “ਅਵੈਧ” ਵੋਟਾਂ ਦੀ ਜਾਂਚ ਕੀਤੀ ਅਤੇ ਕਿਹਾ ਕਿ ਉਹਨਾਂ ਨੂੰ “ਜਾਇਜ਼ ਵੋਟਾਂ ਵਜੋਂ ਗਿਣਿਆ ਜਾਵੇਗਾ ਅਤੇ” ਨਤੀਜੇ ਇਸ ਦੇ ਆਧਾਰ ‘ਤੇ ਐਲਾਨ ਕੀਤਾ ਜਾਵੇਗਾ।’’
ਸੁਪਰੀਮ ਕੋਰਟ ਨੇ ਵੋਟਾਂ ਦੀ ਮੁੜ ਗਿਣਤੀ ਹੋਈ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਟੀਟਾ ਨੂੰ ਮੇਅਰ ਐਲਾਨ ਦਿੱਤਾ ਹੈ। ਇਸ ਮੌਕੇ ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਕਾਰਨ ਦੱਸੋ ਨੋਟਿਸ ਦਾ ਤਿੰਨ ਹਫਤਿਆਂ ਦੇ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਹੈ।

Advertisement
Advertisement
Advertisement
Advertisement
Scroll to Top