ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੀਟਿੰਗ : 1 ਤੋ 15 ਮਾਰਚ ਤੱਕ ਬਜਟ ਪੇਸ਼ ਕਰਨ ਲਈ ਸੈਸ਼ਨ ਸੱਦਣ ਦਾ ਲਿਆ ਫੈਸਲਾ
ਦੁਆਰਾ: Punjab Bani ਪ੍ਰਕਾਸ਼ਿਤ :Thursday, 22 February, 2024, 03:51 PM
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੀਟਿੰਗ : 1 ਤੋ 15 ਮਾਰਚ ਤੱਕ ਬਜਟ ਪੇਸ਼ ਕਰਨ ਲਈ ਸੈਸ਼ਨ ਸੱਦਣ ਦਾ ਲਿਆ ਫੈਸਲਾ
ਚੰਡੀਗੜ੍ਹ, 22 ਫਰਵਰੀ ਵਿਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦਾ ਬਜਟ ਸੈਸ਼ਨ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਣ ਦਾ ਫੈਸਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕੀਤਾ ਗਿਆ ਹੈ। ਇਸ ਦੌਰਾਨ 1 ਮਾਰਚ ਨੂੰ ਰਾਜਪਾਲ ਦਾ ਭਾਸ਼ਨ ਹੋਵੇਗਾ ਅਤੇ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।