Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Wednesday, 01 Jul 2026 | 3:12 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਵਿਦੇਸ਼ ਮੰਤਰੀ ਨੇ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਗਲੋਬਲ ਮੁਦੇ ਸਬੰਧੀ ਕੀਤੇ ਵਿਚਾਰ  ਵਟਾਂਦਰਾ

ਵਿਦੇਸ਼ ਮੰਤਰੀ ਨੇ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਗਲੋਬਲ ਮੁਦੇ ਸਬੰਧੀ ਕੀਤੇ ਵਿਚਾਰ ਵਟਾਂਦਰਾ

ਵਿਦੇਸ਼ ਮੰਤਰੀ ਨੇ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਗਲੋਬਲ ਮੁਦੇ ਸਬੰਧੀ ਕੀਤੇ ਵਿਚਾਰ ਵਟਾਂਦਰਾ
ਦਿਲੀ : ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਭਾਰਤੀ ਸਮੇਂ ਅਨੁਸਾਰ ਸ਼ੁੱਕਰਵਾਰ ਦੇਰ ਰਾਤ ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨਾਲ ਮੁਲਾਕਾਤ ਕੀਤੀ। ਦੋਵਾਂ ਦੀ ਮੁਲਾਕਾਤ ਜਰਮਨੀ ‘ਚ ਆਯੋਜਿਤ ਮਿਊਨਿਖ ਸੁਰੱਖਿਆ ਸੰਮੇਲਨ ‘ਚ ਹੋਈ ਸੀ। ਇਹ ਕਾਨਫਰੰਸ 16 ਤੋਂ 18 ਫਰਵਰੀ ਤੱਕ ਚੱਲੇਗੀ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਭਾਰਤ ਅਤੇ ਕੈਨੇਡਾ ਦੇ ਸਬੰਧਾਂ ‘ਤੇ ਚਰਚਾ ਕੀਤੀ। ਦਰਅਸਲ ਜੂਨ 2023 ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ।ਜੈਸ਼ੰਕਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਸ ਮੁਲਾਕਾਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ- ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਦੇਸ਼ਾਂ ਦੇ ਸਬੰਧਾਂ ਦੀ ਮੌਜੂਦਾ ਸਥਿਤੀ ‘ਤੇ ਚਰਚਾ ਕੀਤੀ। ਅਸੀਂ ਗਲੋਬਲ ਮੁੱਦਿਆਂ ‘ਤੇ ਵੀ ਚਰਚਾ ਕੀਤੀ।

Scroll to Top