Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਚੰਡੀਗੜ੍ਹ : ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਮੇਅਰ ਨੇ ਦਿੱਤਾ ਅਸਤੀਫ਼ਾ

ਦੁਆਰਾ: Punjab Bani ਪ੍ਰਕਾਸ਼ਿਤ :Sunday, 18 February, 2024, 11:20 PM

ਚੰਡੀਗੜ੍ਹ : ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਮੇਅਰ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਦੂਜੀ ਵਾਰ ਸੁਣਵਾਈ ਹੋਣ ਜਾ ਰਹੀ ਹੈ।
ਇਸ ਤੋਂ ਪਹਿਲਾਂ ਮੇਅਰ ਮਨੋਜ ਸੋਨਕਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਪਿਛਲੇ ਦਿਨ ਤੱਕ ਚਰਚਾ ਸੀ ਕਿ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ।
ਇਸ ਦੇ ਨਾਲ ਹੀ ਐਤਵਾਰ ਨੂੰ ਚਰਚਾ ਸੀ ਕਿ ਆਮ ਆਦਮੀ ਪਾਰਟੀ ਵੀ ਭਾਜਪਾ ਦੇ ਦੋ ਕੌਂਸਲਰਾਂ ਨੂੰ ਆਪਣੇ ਨਾਲ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਜਲਦੀ ਹੀ ਦੋਵੇਂ ਕੌਂਸਲਰ ‘ਆਪ’ ਵਿਚ ਸ਼ਾਮਲ ਹੋ ਜਾਣਗੇ।



Scroll to Top