Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 3:35 am

+91 90915 01313 , +91 90916 01313

punjabbanni@gmail.com
punjabbani@yahoo.com

ਨਫੇ ਸਿੰਘ ਹਤਿਆ ਮਾਮਲੇ ਵਿੱਚ ਦਰਜਨ ਦੇ ਕਰੀਬ ਵਿਅਕਤੀਆਂ ਉਪਰ ਕੇਸ ਹੋਇਆ ਦਰਜ

ਨਫੇ ਸਿੰਘ ਹਤਿਆ ਮਾਮਲੇ ਵਿੱਚ ਦਰਜਨ ਦੇ ਕਰੀਬ ਵਿਅਕਤੀਆਂ ਉਪਰ ਕੇਸ ਹੋਇਆ ਦਰਜ

ਨਫੇ ਸਿੰਘ ਹਤਿਆ ਮਾਮਲੇ ਵਿੱਚ ਦਰਜਨ ਦੇ ਕਰੀਬ ਵਿਅਕਤੀਆਂ ਉਪਰ ਕੇਸ ਹੋਇਆ ਦਰਜ
ਦਿਲੀ, 26 ਫਰਵਰੀ : ਬਹਾਦਰਗੜ੍ਹ ਦੇ ਸਾਬਕਾ ਵਿਧਾਇਕ ਨਰੇਸ਼ ਕੌਸ਼ਿਕ ਸਮੇਤ 12 ਵਿਅਕਤੀਆਂ ਖ਼ਿਲਾਫ਼ ਇਨੈਲੋ ਦੇ ਸੂਬਾ ਪ੍ਰਧਾਨ ਨਫੇ ਸਿੰਘ ਰਾਠੀ ਅਤੇ ਉਸ ਦੇ ਸਹਿਯੋਗੀ ਦੀ ਹੱਤਿਆ ਦੇ ਮਾਮਲੇ ‘ਚ ਮਾਮਲਾ ਦਰਜ ਕੀਤਾ ਗਿਆ ਹੈ ਪਰ ਹਾਲੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ। ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਹਰਿਆਣਾ ਦੇ ਪ੍ਰਧਾਨ ਅਤੇ ਦੋ ਵਾਰ ਵਿਧਾਇਕ ਰਹਿ ਚੁੱਕੇ ਨਫੇ ਸਿੰਘ ਰਾਠੀ (66) ਅਤੇ ਉਨ੍ਹਾਂ ਦੇ ਸਾਥੀ ਜੈ ਕਿਸ਼ਨ ਨੂੰ ਬੀਤੇ ਦਿਨ ਅਣਪਛਾਤੇ ਕਾਰ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ ਸਨ। ਹਮਲੇ ਵਿੱਚ ਰਾਠੀ ਦੇ ਅੰਗ ਰੱਖਿਅਕ ਜ਼ਖ਼ਮੀ ਹੋਏ ਹਨ। ਰਾਠੀ ਆਪਣੀ ਐੱਸਯੂਵੀ ਦੀ ਮੂਹਰਲੀ ਸੀਟ ‘ਤੇ, ਜਦੋਂ ਹਮਲਾਵਰਾਂ ਨੇ ਬਾਰਾਹੀ ਲੈਵਲ ਕਰਾਸਿੰਗ ਨੇੜੇ ਵਾਹਨ ਨੂੰ ਘੇਰ ਲਿਆ ਅਤੇ ਨੇੜਿਓਂ ਅੰਨ੍ਹੇਵਾਹ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਕਿਸੇ ਰਾਹਗੀਰ ਨੇ ਪੁਲਿਸ ਨੂੰ ਸੂਚਨਾ ਦਿੱਤੀ।

Advertisement
Advertisement
Advertisement
Advertisement
Scroll to Top