Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 1:54 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸੰਮਨਾ ਤੇ ਪੇਸ਼ ਨਾ ਹੋਣ ਦੇ ਮਾਮਲੇ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੁੰ ਦਿੱਤੀ ਜਮਾਨਤ

ਦੁਆਰਾ: Punjab Bani ਪ੍ਰਕਾਸ਼ਿਤ :Saturday, 16 March, 2024, 03:35 PM

ਸੰਮਨਾ ਤੇ ਪੇਸ਼ ਨਾ ਹੋਣ ਦੇ ਮਾਮਲੇ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੁੰ ਦਿੱਤੀ ਜਮਾਨਤ
ਨਵੀਂ ਦਿੱਲੀ, 16 ਮਾਰਚ
ਇਥੋਂ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨਾਂ ’ਤੇ ਪੇਸ਼ ਨਾ ਹੋਣ ਕਾਰਨ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਕੀਤੀਆਂ ਦੋ ਸ਼ਿਕਾਇਤਾਂ ਦੇ ਸਬੰਧ ਵਿੱਚ ਅੱਜ ਜ਼ਮਾਨਤ ਦੇ ਦਿੱਤੀ ਹੈ। ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਨੇ ਅਦਾਲਤ ’ਚ ਪੇਸ਼ ਹੋਏ ਸ੍ਰੀ ਕੇਜਰੀਵਾਲ ਨੂੰ ਕੋਰਟ ਰੂਮ ਤੋਂ ਬਾਹਰ ਜਾਣ ਦੀ ਇਜਾਜ਼ਤ ਦਿੱਤੀ। ਅਦਾਲਤ ਨੇ ਕਿਹਾ, ‘ਅਪਰਾਧ ਜ਼ਮਾਨਤਯੋਗ ਹੈ, ਇਸ ਲਈ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ।’ ਅਦਾਲਤ ਨੇ ਈਡੀ ਨੂੰ ਸ਼ਿਕਾਇਤਾਂ ਨਾਲ ਸਬੰਧਤ ਦਸਤਾਵੇਜ਼ ਮੁੱਖ ਮੰਤਰੀ ਨੂੰ ਸੌਂਪਣ ਦਾ ਵੀ ਨਿਰਦੇਸ਼ ਦਿੱਤਾ ਹੈ।



Scroll to Top