Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 1:44 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਤਾਰਾ ਨੁੰ ਹਾਈਕੋਰਟ ਨੇ ਦਿਤੀ ਪੈਰੋਲ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਤਾਰਾ ਨੁੰ ਹਾਈਕੋਰਟ ਨੇ ਦਿਤੀ ਪੈਰੋਲ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਤਾਰਾ ਨੁੰ ਹਾਈਕੋਰਟ ਨੇ ਦਿਤੀ ਪੈਰੋਲ
ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ (ਨੂੰ ਹਾਈਕੋਰਟ ਨੇ 2 ਘੰਟੇ ਦੀ ਪੈਰੋਲ ਦਿੱਤੀ ਹੈ। ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੋ ਰਿਹਾ ਹੈ। ਪਿਛਲੇ ਸਾਲ ਅਪ੍ਰੈਲ ਵਿਚ ਹੀ ਉਸ ਦੇ ਭਰਾ ਦੀ ਮੌਤ ਹੋ ਗਈ ਸੀ। ਇਸੇ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦੋ ਘੰਟੇ ਲਈ ਪੁਲਿਸ ਹਿਰਾਸਤ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ।ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦੇਣ ਦੀ ਮੰਗ ਕੀਤੀ ਸੀ। ਤਾਰਾ ਦੀ ਭਤੀਜੀ ਦਾ ਵਿਆਹ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ 3 ਦਸੰਬਰ ਨੂੰ ਹੋਣਾ ਹੈ।। ਜਗਤਾਰ ਸਿੰਘ ਤਾਰਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਹਨ।

Advertisement
Advertisement
Advertisement
Advertisement
Scroll to Top