Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 5:26 am

+91 90915 01313 , +91 90916 01313

punjabbanni@gmail.com
punjabbani@yahoo.com

ਢਾਈ ਲੱਖ ਰੁਪਏ ਰਿਸ਼ਵਤ ਲੈਦਾ ਐਸਐਚਓ ਗ੍ਰਿਫ਼ਤਾਰ

ਢਾਈ ਲੱਖ ਰੁਪਏ ਰਿਸ਼ਵਤ ਲੈਦਾ ਐਸਐਚਓ ਗ੍ਰਿਫ਼ਤਾਰ

ਢਾਈ ਲੱਖ ਰੁਪਏ ਰਿਸ਼ਵਤ ਲੈਦਾ ਐਸਐਚਓ ਗ੍ਰਿਫ਼ਤਾਰ
ਜਲੰਧਰ : ਜਲੰਧਰ ‘ਚ ਸਪਾ ਸੈਂਟਰ ਮਾਲਕ ਤੋਂ ਢਾਈ ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਐੱਸਐੱਚਓ ਸਮੇਤ ਦੋ ਮੁਲਾਜ਼ਮਾਂ ‘ਤੇ ਮਾਮਲਾ ਦਰਜ ਹੋਇਆ ਹੈ। ਐਸਐਚਓ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਐਸਐਚਓ ਰਾਜੇਸ਼ ਕੁਮਾਰ ਅਰੋੜਾ ਜਲੰਧਰ ਦੇ ਰਾਮਾ ਮੰਡੀ ਥਾਣੇ ਵਿੱਚ ਤਾਇਨਾਤ ਹੈ। ਦੋਸ਼ ਹਨ ਕਿ ਸਪਾ ਸੈਂਟਰ ‘ਤੇ ਛਾਪਾ ਮਾਰ ਕੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਉਨ੍ਹਾਂ ਨੂੰ ਛੁਡਾਉਣ ਲਈ ਪੈਸੇ ਲਏ ਗਏ ਸਨ। ਦਰਅਸਲ, ਥਾਣਾ ਰਾਮਾਮੰਡੀ ਦੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਅਰੋੜਾ ‘ਤੇ ਸਪਾ ਸੈਂਟਰ ਦੇ ਮਾਲਕ ਕੋਲੋਂ ਪੈਸੇ ਲੈਣ ਦੇ ਮਾਮਲੇ ਵਿਚ ਆਪਣੇ ਹੀ ਥਾਣੇ ਰਾਮਾਮੰਡੀ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਦਰਜ ਕੀਤੀ ਗਈ ਐੱਫ. ਆਈ. ਆਰ ‘ਚ ਰਾਜੇਸ਼ ਅਰੋੜਾ ਦੇ ਇਲਾਵਾ 2 ਹੋਰ ਪੁਲਿਸ ਮੁਲਾਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਰਾਜੇਸ਼ ਅਰੋੜਾ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਮਾਮਲਾ ਰਾਮਾਮੰਡੀ ਹੁਸ਼ਿਆਰਪੁਰ ਰੋਡ ‘ਤੇ ਸਥਿਤ ਸਪਾ ਸੈਂਟਰ ਦਾ ਹੈ ਅਤੇ ਐੱਫ਼. ਆਈ. ਆਰ. ਵੀ ਥਾਣਾ ਰਾਮਾਮੰਡੀ ਵਿਚ ਆਈ. ਪੀ. ਸੀ. ਦੀ ਧਾਰਾ 342 ਅਤੇ ਭ੍ਰਿਸ਼ਟਾਚਾਰ ਐਕਟ ਦੇ ਤਹਿਤ 337 ਨੰਬਰ ਦਰਜ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top