Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:40 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਹਾਲੀ ਵਿਖੇ ਪੁਲਸ ਤੇ ਗੈਗਸਟਰਾਂ ਵਿਚਕਾਰ ਹੋਈ ਫਾਈਰਿੰਗ, ਦੋ ਕਾਬੂ

ਮੋਹਾਲੀ ਵਿਖੇ ਪੁਲਸ ਤੇ ਗੈਗਸਟਰਾਂ ਵਿਚਕਾਰ ਹੋਈ ਫਾਈਰਿੰਗ, ਦੋ ਕਾਬੂ

ਮੋਹਾਲੀ ਵਿਖੇ ਪੁਲਸ ਤੇ ਗੈਗਸਟਰਾਂ ਵਿਚਕਾਰ ਹੋਈ ਫਾਈਰਿੰਗ, ਦੋ ਕਾਬੂ
ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਂਗਸਟਰਾਂ ਨੂੰ ਦਿੱਤੀ ਚੇਤਾਵਨੀ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਵਿੱਚ ਹੈ।  ਮੋਹਾਲੀ ਦੇ ਲਾਂਡਰਾਂ ਕੋਲ ਸਨੇਟਾ ਵਿਖੇ ਪੁਲਿਸ ਅਤੇ ਬਦਮਾਸ਼ਾਂ ਵਿੱਚ ਗੋਲੀਬਾਰੀ ਦੀ ਸੂਚਨਾ ਮਿਲੀ ਹੈ। ਮੋਹਾਲੀ ਪੁਲਿਸ ਦੀ ਸੀਆਈ ਤੇ ਦੋ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ ਹੈ। ਦੋਵੇਂ ਗੈਂਗਸਟਰਾਂ ਦੇ ਨਾਮ ਪ੍ਰਿੰਸ ਅਤੇ ਕਰਮਜੀਤ ਵਜੋਂ ਹੋਈ ਹੈ।
ਇਹ ਦੋਵੇਂ ਕਾਰ ਚੋਰੀ, ਫਿਰੌਤੀ ਦੇ ਮਾਮਲੇ ਵਿੱਚ ਲੋੜੀਂਦੇ ਸਨ। ਗੈਂਗਸਟਰ ਪ੍ਰਿੰਸ ਰਾਜਪੁਰਾ ਦਾ ਰਹਿਣ ਵਾਲਾ ਹੈ ਅਤੇ ਕਰਮਜੀਤ ਸਿੰਘ ਹਰਿਆਣਾ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਪੁਲਿਸ ਦੋਵਾਂ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ। ਸਨੇਟਾ ਦੇ ਨੇੜੇ ਪੁਲਿਸ ਨੇ ਨਾਕਾ ਲਾਇਆ ਹੋਇਆ ਸੀ। ਪੁਲਿਸ ਨੇ ਜਦੋਂ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਹਨਾਂ ਨੇ ਪੁਲਿਸ ਉਤੇ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਨਾਲ ਪ੍ਰਿੰਸ ਦੇ ਪੈਰ ਵਿੱਚ ਗੋਲੀ ਲੱਗੀ ਹੈ, ਜਿਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।
ਪਿਛਲੇ ਦਸ ਦਿਨਾਂ ਵਿੱਚ ਛੇਵੇਂ ਬਦਨਾਮ ਅਪਰਾਧੀ ਦਾ ਐਨਕਾਊਂਟਰ ਕੀਤਾ ਹੈ।  ਬਦਨਾਮ ਅਪਰਾਧੀ ਪ੍ਰਿੰਸ ਨਾਲ ਕਾਰ ਚੋਰੀ ਅਤੇ ਫਿਰੌਤੀ ਦੇ ਮਾਮਲੇ ਵਿੱਚ ਲੋੜੀਂਦਾ ਸੀ।  ਪ੍ਰਿੰਸ ਰਾਜਪੁਰਾ ਦਾ ਰਹਿਣ ਵਾਲਾ ਹੈ, ਪੁਲਿਸ ਕਈ ਦਿਨਾਂ ਤੋਂ ਉਸਦੀ ਭਾਲ ਕਰ ਰਹੀ ਸੀ।  ਪ੍ਰਿੰਸ ਨੇ ਨਾਕਾ ਤੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਪਿੱਛਾ ਕੀਤਾ ਅਤੇ ਮੁਕਾਬਲਾ ਕੀਤਾ। ਪ੍ਰਿੰਸ ਦੇ ਪੱਟ ਅਤੇ ਗੋਡੇ ਵਿੱਚ ਗੋਲੀ ਲੱਗੀ ਹੈ। 

Advertisement
Advertisement
Advertisement
Advertisement
Scroll to Top