Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 7:26 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਸਿਖਿਆ
ਆਪ ਵੱਲੋ ਕੀਤੇ ਜਾ ਰਹੇ ਝੂਠੇ ਪਰਚਿਆਂ ਤੋ ਨਹੀ ਡਰੇਗਾ ਅਕਾਲੀ ਦਲ : ਸੁਖਬੀਰ ਬਾਦਲ

ਆਪ ਵੱਲੋ ਕੀਤੇ ਜਾ ਰਹੇ ਝੂਠੇ ਪਰਚਿਆਂ ਤੋ ਨਹੀ ਡਰੇਗਾ ਅਕਾਲੀ ਦਲ : ਸੁਖਬੀਰ ਬਾਦਲ

ਆਪ ਵੱਲੋ ਕੀਤੇ ਜਾ ਰਹੇ ਝੂਠੇ ਪਰਚਿਆਂ ਤੋ ਨਹੀ ਡਰੇਗਾ ਅਕਾਲੀ ਦਲ : ਸੁਖਬੀਰ ਬਾਦਲ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਾ 103ਵਾਂ ਸਥਾਪਨਾ ਦਿਵਸ ਮਨਾਉਣ ਲਈ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ‘ਚ ਹਾਜ਼ਰੀ ਭਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਝੂਠੇ ਪਰਚਿਆਂ ਤੋਂ ਡਰਨ ਵਾਲਾ ਨਹੀਂ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਵਰਕਰਾਂ ਤੇ ਭਗਵੰਤ ਮਾਨ ਦੀ ਸਰਕਾਰ ਝੂਠੇ ਪਰਚੇ ਕਰ ਰਹੀ ਹੈ ਜਿਸ ਤੋਂ ਅਕਾਲੀ ਦਲ ਡਰਨ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਅਕਾਲੀ ਦਲ ਦਾ ਇਤਿਹਾਸ ਨਹੀਂ ਪਤਾ ਅਕਾਲੀ ਦਲ ਦੇ ਆਗੂ ਤੇ ਵਰਕਰ ਸੰਘਰਸ਼ ਦੇ ਨਾਲ ਹੀ ਜੀਉਂਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਤਿੰਨ ਸਾਲ ਬਕਾਇਆ ਰਹਿ ਗਏ ਹਨ, ਤਿੰਨ ਸਾਲ ਬਾਅਦ ਲੋਕ ਇਨ੍ਹਾਂ ਨੂੰ ਆਪਣੇ ਲਾਗੇ ਨਹੀਂ ਲਾਉਣਗੇ।
ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਕੁਝ ਨਹੀਂ ਕਰ ਰਹੀ ਰਹੀ। ਰੇਤਾ ਤੋਂ 20 ਹਜ਼ਾਰ ਕਰੋੜ ਰੁਪਏ ਕਿ 20 ਰੁਪਏ ਵੀ ਨਹੀਂ ਕਮਾਏ, ਉਲਟ ਸ਼ਰਾਬ ਨੀਤੀ ਦੀ ਸੀਬੀਆਈ ਜਾਂਚ ਕਰ ਰਹੀ ਹੈ। ਪੰਜਾਬ ਅੰਦਰ ਗੈਂਗਸਟਰ ਰਾਜ ਚੱਲ ਰਿਹਾ ਹੈ। ਲਾਅ ਐਂਡ ਆਰਡਰ ਦੀ ਸਥਿਤੀ ਜ਼ੀਰੋ ਹੈ। ਸੁਖਬੀਰ ਸਿੰਘ ਬਾਦਲ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਸ਼ਹੀਦ ਵਿਖੇ ਰਖਾਵਏ ਗਏ ਸ੍ਰੀ ਅਖੰਡ ਪਾਠ ਸਾਹਿਬ ਵਿੱਚ ਹਾਜ਼ਰੀ ਭਰਨ ਲਈ ਅਕਾਲੀ ਆਗੂਆਂ ਨਾਲ ਪਹੁੰਚੇ ਸਨ ਜਿਸ ਤੋਂ ਬਾਅਦ ਉਨ੍ਹਾਂ ਨੇ ਗੁਰੂ ਘਰ ਵਿਖੇ ਸੇਵਾ ਵੀ ਕੀਤੀ।

Scroll to Top