Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 1:14 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਵਿਨੀਤ ਵਰਮਾ ਵੱਲੋਂ ਵਪਾਰੀਆਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਆਬਕਾਰੀ ਕਮਿਸ਼ਨਰ ਨਾਲ ਮੁਲਾਕਾਤ

ਦੁਆਰਾ: Punjab Bani ਪ੍ਰਕਾਸ਼ਿਤ :Friday, 05 January, 2024, 07:41 PM

ਵਿਨੀਤ ਵਰਮਾ ਵੱਲੋਂ ਵਪਾਰੀਆਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਆਬਕਾਰੀ ਕਮਿਸ਼ਨਰ ਨਾਲ ਮੁਲਾਕਾਤ

ਆਬਕਾਰੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 5 ਜਨਵਰੀ:

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਅੱਜ ਕਮਿਸ਼ਨਰ ਆਬਕਾਰੀ ਪੰਜਾਬ ਸ੍ਰੀ ਵਰੁਣ ਰੂਜਮ ਨਾਲ ਮੀਟਿੰਗ ਕੀਤੀ।

ਅੱਜ ਇੱਥੇ ਆਬਕਾਰੀ ਤੇ ਕਰ ਭਵਨ, ਸੈਕਟਰ 69, ਮੁਹਾਲੀ ਵਿਖੇ ਹੋਈ ਮੀਟਿੰਗ ਦੌਰਾਨ ਮੈਂਬਰ ਸ੍ਰੀ ਵਿਨੀਤ ਵਰਮਾ ਨੇ ਆਬਕਾਰੀ ਕਮਿਸ਼ਨਰ ਨਾਲ ਪੰਜਾਬ ਦੇ ਵਪਾਰੀਆਂ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਇਨ੍ਹਾਂ ਮੁੱਦਿਆਂ ਨੂੰ ਸਕਰਾਤਮਕ ਢੰਗ ਨਾਲ ਹੱਲ ਕਰਨ ਲਈ ਕਿਹਾ।

ਕਮਿਸ਼ਨਰ ਸ੍ਰੀ ਵਰੁਣ ਰੂਜਮ ਵੱਲੋਂ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਨਾਲ ਸਬੰਧਤ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਮਾਜ ਦੀ ਰੀਡ ਦੀ ਹੱਡੀ ਹਨ ਅਤੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।



Scroll to Top