Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 08 Oct 2026 | 10:55 am

+91 90915 01313 , +91 90916 01313

punjabbanni@gmail.com
punjabbani@yahoo.com

ਗਰਭਵਤੀ ਔਰਤ ਤੇ ਚਲਾਈਆਂ ਗੋਲੀਆਂ, ਮੌਤ

ਗਰਭਵਤੀ ਔਰਤ ਤੇ ਚਲਾਈਆਂ ਗੋਲੀਆਂ, ਮੌਤ

ਗਰਭਵਤੀ ਔਰਤ ਤੇ ਚਲਾਈਆਂ ਗੋਲੀਆਂ, ਮੌਤ
ਪੱਟੀ : ਪੱਟੀ ਦੇ ਵਾਰਡ ਨੰਬਰ 2 ‘ਚ ਗਰਭਵਤੀ ਔਰਤ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲ਼ੀ ਔਰਤ ਦੇ ਮੂੰਹ ‘ਤੇ ਵੱਜੀ ਹੈ। ਘਟਨਾ ਦੀ ਲਾਈਵ ਵੀਡੀਓ ਵੀ ਸਾਹਮਣੇ ਆ ਰਹੀ ਹੈ। ਮਾਮਲਾ ਨਿੱਜੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਘਟਨਾ ਸਥਾਨ ਤੇ ਪੁਲਿਸ ਨਾ ਪਹੁੰਚਣ ਦੇ ਰੋਸ ਵਜੋਂ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਔਰਤ ਦੀ ਲਾਸ਼ ਡੀਐੱਸਪੀ ਦਫਤਰ ਅੱਗੇ ਰੱਖ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਹਰਜੀਤ ਕੌਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਵੀ ਮੁਲਜ਼ਮਾਂ ਨੇ ਗੋਲ਼ੀਆਂ ਚਲਾਈਆਂ ਪਰ ਪੁਲਿਸ ਨੂੰ ਸੂਚਨਾ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਅੱਜ ਮੁਲਜ਼ਮਾਂ ਨੇ ਮੇਰੀ ਨੂੰਹ ਸੁਨੀਤਾ ਪਤਨੀ ਰਾਜਾ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਰਵੀ ਸ਼ੰਕਰ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਕਮਲਬੰਦ ਕਰ ਕੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top