Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 1:35 am

+91 90915 01313 , +91 90916 01313

punjabbanni@gmail.com
punjabbani@yahoo.com

ਸਾਊਥ ਸੁਡਾਨ ਦੇ ਵਿਦਿਆਰਥੀ ਦੀ ਲੁਧਿਆਣਾ ਵਿਖੇ ਹੋਈ ਮੌਤ

ਸਾਊਥ ਸੁਡਾਨ ਦੇ ਵਿਦਿਆਰਥੀ ਦੀ ਲੁਧਿਆਣਾ ਵਿਖੇ ਹੋਈ ਮੌਤ

ਸਾਊਥ ਸੁਡਾਨ ਦੇ ਵਿਦਿਆਰਥੀ ਦੀ ਲੁਧਿਆਣਾ ਵਿਖੇ ਹੋਈ ਮੌਤ
ਲੁਧਿਆਣਾ : ਲੁਧਿਆਣਾ ਦੀ ਪੀਸੀਟੀਈ ਯੂਨੀਵਰਸਿਟੀ ਵਿੱਚ ਬੀਐਸਸੀ ਮੈਡੀਕਲ ਦੀ ਪੜ੍ਹਾਈ ਕਰ ਰਹੇ ਸਾਊਥ ਸੁਡਾਨ ਦੇ ਵਿਦਿਆਰਥੀ ਮੋਰੜੇ ਮੇਡੀ ਯਕੋਬੋ ਐਸ ਦੀ ਦੇਰ ਰਾਤ ਅਚਾਨਕ ਮੌਤ ਹੋ ਗਈ l ਵਿਦਿਆਰਥੀ ਦੇ ਸਾਥੀਆਂ ਦਾ ਕਹਿਣਾ ਹੈ ਕਿ ਉਸ ਦੀ ਲਾਸ਼ ਕਮਰੇ ਚੋਂ ਬਰਾਮਦ ਕੀਤੀ ਗਈ ਹੈ। ਮੁਢਲੀ ਪੜਤਾਲ ਦੇ ਦੌਰਾਨ ਡਾਕਟਰਾਂ ਦਾ ਮੰਨਣਾ ਹੈ ਕਿ ਉਸ ਨੂੰ ਲਗਾਤਾਰ ਉਲਟੀਆਂ ਹੋਈਆਂ ਸਨ ਜੋ ਉਸ ਦੀ ਮੌਤ ਦਾ ਕਾਰਨ ਹੋ ਸਕਦਾ ਹੈ l ਸੂਤਰਾਂ ਦਾ ਕਹਿਣਾ ਹੈ ਕਿ ਉਹ ਐਮਬੀਡੀ ਮਾਲ ਦੇ ਕੋਲ ਉਲਟੀਆਂ ਕਰ ਰਿਹਾ ਸੀ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ l ਵਿਦਿਆਰਥੀ ਨੂੰ ਸਿਵਲ ਹਸਪਤਾਲ ਲਿਜਾਂਦਾ ਗਿਆ ਜਿੱਥੇ ਡਾਕਟਰਾਂ ਨੇ ਕੁਝ ਸਮੇਂ ਬਾਅਦ ਉਸਦੀ ਮੌਤ ਦੀ ਪੁਸ਼ਟੀ ਕਰ ਦਿੱਤੀ l ਫਿਲਹਾਲ ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਸਾਥੀਆਂ ਦਾ ਕਹਿਣਾ ਹੈ ਕਿ ਲਾਸ਼ ਦਾ ਪੋਸਟਮਾਰਟਮ ਨਾ ਕਰਵਾਇਆ ਜਾਵੇ ਅਤੇ ਮ੍ਰਿਤਕ ਦੇਹ ਨੂੰ ਸੁਡਾਨ ਭੇਜ ਦਿੱਤਾ ਜਾਵੇ l

Advertisement
Advertisement
Advertisement
Advertisement
Scroll to Top