Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 4:24 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸੀ ਨੇਤਾ ਸੁਖਪਾਲ ਖਹਿਰਾ ਨਾਲ ਕੀਤੀ ਕਾਂਗਰਸੀ ਨੇਤਾਵਾਂ ਨੇ ਮੁਲਾਕਾਤ

ਕਾਂਗਰਸੀ ਨੇਤਾ ਸੁਖਪਾਲ ਖਹਿਰਾ ਨਾਲ ਕੀਤੀ ਕਾਂਗਰਸੀ ਨੇਤਾਵਾਂ ਨੇ ਮੁਲਾਕਾਤ

ਕਾਂਗਰਸੀ ਨੇਤਾ ਸੁਖਪਾਲ ਖਹਿਰਾ ਨਾਲ ਕੀਤੀ ਕਾਂਗਰਸੀ ਨੇਤਾਵਾਂ ਨੇ ਮੁਲਾਕਾਤ
ਨਾਭਾ : ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਆਗੂਆਂ ਨੇ ਸੁਖਪਾਲ ਸਿੰਘ ਖਹਿਰਾ ਨਾਲ ਕਰੀਬ ਸਾਢੇ ਤਿੰਨ ਘੰਟੇ ਮੁਲਾਕਾਤ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਕਾਂਗਰਸ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਨੇ ਜੇਲ੍ਹ ਵਿੱਚ ਬੰਦ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਕੀਤੀ।
ਜੇਲ੍ਹ ਤੋਂ ਬਾਹਰ ਆ ਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦਵਿੰਦਰ ਯਾਦਵ ਨੇ ਕਿਹਾ ਕਿ ਜਿਸ ਦਿਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਮਿਲੀ, ਉਸ ਦਿਨ ਉਨ੍ਹਾਂ ਖ਼ਿਲਾਫ਼ ਨਵੀਂ ਐਫਆਈਆਰ ਦਰਜ ਕਰਕੇ ਉਨ੍ਹਾਂ ਨੂੰ ਮੁੜ ਜੇਲ੍ਹ ਭੇਜ ਦਿੱਤਾ ਗਿਆ।
ਯਾਦਵ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਸ ਤਰ੍ਹਾਂ ਦੀ ਗੱਲ ਸਾਡੇ ਲੋਕਤੰਤਰ ਲਈ ਮਾੜੀ ਹੈ। ਅਸੀਂ ਸੁਖਪਾਲ ਸਿੰਘ ਖਹਿਰਾ ਨੂੰ ਸੁਨੇਹਾ ਦਿੱਤਾ ਹੈ ਕਿ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਆਮ ਆਦਮੀ ਪਾਰਟੀ ਦੀ ਸਿਆਸੀ ਬਦਲਾਖੋਰੀ ਦਾ ਪਰਦਾਫਾਸ਼ ਹੋ ਗਿਆ ਹੈ। ਹਰ ਆਗੂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਅਸੀਂ ਇਸ ਦੀ ਨਿੰਦਾ ਕਰਦੇ ਹਾਂ।

Advertisement
Advertisement
Advertisement
Advertisement
Scroll to Top