Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 1:38 am

+91 90915 01313 , +91 90916 01313

punjabbanni@gmail.com
punjabbani@yahoo.com

ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਦੀ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ

ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਦੀ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ

ਜੈਵੀਰ ਸ਼ੇਰਗਿੱਲ ਨੇ ਪੰਜਾਬ ਭਾਜਪਾ ਦੀ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ

ਚੰਡੀਗੜ੍ਹ, 9 ਜਨਵਰੀ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਭਾਜਪਾ ਮੀਡੀਆ ਵਰਕਸ਼ਾਪ ਨੂੰ ਸੰਬੋਧਨ ਕੀਤਾ। ਇਹ ਵਰਕਸ਼ਾਪ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫਤਰ ਵਿਖੇ ਆਯੋਜਿਤ ਕੀਤੀ ਗਈ ਸੀ। ਸ਼ੇਰਗਿੱਲ ਨੇ ਸੂਬੇ ਦੇ ਸਾਰੇ ਬੁਲਾਰਿਆਂ/ਪੈਨਲਿਸਟਾਂ ਲਈ ਇੱਕ ਵਰਕਸ਼ਾਪ ਦਾ ਸੰਚਾਲਨ ਕੀਤਾ, ਜਿਸ ਵਿੱਚ ਆਉਣ ਵਾਲੀਆਂ ਆਮ ਚੋਣਾਂ ਲਈ ਮੀਡੀਆ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਸ਼ੇਰਗਿੱਲ ਨੇ ਕਿਹਾ ਕਿ ਮੀਡੀਆ ਵਰਕਸ਼ਾਪ ਦੌਰਾਨ ਹੋਈ ਗੱਲਬਾਤ ਬਹੁਤ ਵਧੀਆ ਅਤੇ ਲਾਹੇਵੰਦ ਰਹੀ। ਵਰਕਸ਼ਾਪ ਦੌਰਾਨ ਭਾਜਪਾ ਦੇ ਸੀਨੀਅਰ ਆਗੂ, ਜਿਨ੍ਹਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਮੰਥਰੀ ਸ੍ਰੀਨਿਵਾਸੁਲੁ ਅਤੇ ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਭਾਜਪਾ ਸੋਸ਼ਲ ਮੀਡੀਆ, ਟੀਵੀ ਤੇ ਬਹਿਸਾਂ ਅਤੇ ਬੁਲਾਰੇ ਦੇ ਆਚਰਣ ਤੋਂ ਲੈ ਕੇ ਵੱਖ-ਵੱਖ ਵਿਸ਼ਿਆਂ ਨੂੰ ਕਵਰ ਕਰਨ ਲਈ ਇਕ ਪੂਰੇ ਦਿਨ ਦੀ ਮੀਡੀਆ ਵਰਕਸ਼ਾਪ ਦਾ ਆਯੋਜਨ ਕਰ ਰਹੀ ਹੈ।

Advertisement
Advertisement
Advertisement
Advertisement
Scroll to Top