Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 9:51 am

+91 90915 01313 , +91 90916 01313

punjabbanni@gmail.com
punjabbani@yahoo.com

Share Market :ਭਾਰਤੀ ਸ਼ੇਅਰ ਬਾਜ਼ਾਰ 'ਚ ਬੁੱਧਵਾਰ ਨੂੰ ਭਾਰੀ ਗਿਰਾਵਟ ਆਈ

Share Market :ਭਾਰਤੀ ਸ਼ੇਅਰ ਬਾਜ਼ਾਰ 'ਚ ਬੁੱਧਵਾਰ ਨੂੰ ਭਾਰੀ ਗਿਰਾਵਟ ਆਈ

Share Market :ਭਾਰਤੀ ਸ਼ੇਅਰ ਬਾਜ਼ਾਰ ‘ਚ ਬੁੱਧਵਾਰ ਨੂੰ ਭਾਰੀ ਗਿਰਾਵਟ ਆਈ
ਮੁੰਬਈ :  ਭਾਰਤੀ ਸ਼ੇਅਰ ਬਾਜ਼ਾਰ ‘ਚ ਬੁੱਧਵਾਰ 20 ਦਸੰਬਰ ਨੂੰ ਭਾਰੀ ਗਿਰਾਵਟ ਆਈ। ਕਮਜ਼ੋਰ ਗਲੋਬਲ ਸੰਕੇਤਾਂ ਕਾਰਨ ਸੈਂਸੈਕਸ 931 ਅੰਕ ਟੁੱਟ ਗਿਆ। ਕਈ ਸਾਲਾਂ ‘ਚ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਸੈਂਸੈਕਸ ਦੇ ਸਾਰੇ 30 ਸ਼ੇਅਰ ਲਾਲ ਨਿਸ਼ਾਨ ‘ਚ ਰਹੇ। ਇਸ ਕਾਰਨ ਬਾਜ਼ਾਰ ‘ਚ ਕੋਹਰਾਮ ਦੀ ਸਥਿਤੀ ਮੱਚ ਗਈ ਅਤੇ ਨਿਵੇਸ਼ਕਾਂ ਅਤੇ ਨਿਵੇਸ਼ਕਾਂ ਦੇ ਇੱਕ ਦਿਨ ਹੀ ਕਰੀਬ 9.32 ਲੱਖ ਕਰੋੜ ਰੁਪਏ ਡੁੱਬ ਗਏ। ਬਾਜ਼ਾਰ ‘ਚ ਗਿਰਾਵਟ ਚੌਤਰਫ਼ਾ ਸੀ।
ਬੀਐੱਸਈ ਦੇ ਮਿਡਕੈਪ ਅਤੇ ਸਮਾਲਕੈਪ ਇੰਡੈਕਸ ਤਾਂ 3 ਫ਼ੀਸਦੀ ਤੋਂ ਵੀ ਜ਼ਿਆਦਾ ਟੁੱਟ ਕੇ ਬੰਦ ਹੋਏ। ਸਾਰੇ ਸੇਕਟੋਰਲ ਇੰਡੈਕਸ ਵੀ ਲਾਲ ਨਿਸ਼ਾਨ ‘ਚ ਬੰਦ ਹੋਏ। ਸਭ ਤੋਂ ਵੱਧ ਗਿਰਾਵਟ ਪਾਵਰ, ਯੂਟੀਲਿਟੀ, ਟੈਲੀਕਾਮ ਅਤੇ ਸਰਵਿਸ ਸੈਕਟਰ ਦੇ ਸ਼ੇਅਰਾਂ ‘ਚ ਦੇਖਣ ਨੂੰ ਮਿਲੀ।
ਕਾਰੋਬਾਰ ਦੇ ਅੰਦ ‘ਚ ਬੀਐੱਸਈ ਦਾ 30 ਸ਼ੇਅਰ ਵਾਲਾ ਸੂਚਕਅੰਕ ਸੈਂਸੈਕਸ 930.88 ਅੰਕ ਜਾਂ 1.30 ਫ਼ੀਸਦੀ ਦੀ ਗਿਰਾਵਟ ਨਾਲ 70,506.31 ਅੰਕ ‘ਤੇ ਬੰਦ ਹੋਇਆ। ਉੱਥੇ, ਐੱਨਐੱਸਈ ਦਾ 50 ਸ਼ੇਅਰਾਂ ਵਾਲਾ ਸੂਚਕ ਅੰਕ, ਨਿਫ਼ਟੀ 346.70 ਅੰਕ ਜਾਂ 1.62 ਫ਼ੀਸਦੀ ਟੁੱਟ ਕੇ 21,106.40 ਦੇ ਪੱਧਰ ‘ਤੇ ਬੰਦ ਹੋਇਆ।

Advertisement
Advertisement
Advertisement
Advertisement
Scroll to Top