Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 5:37 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਡ ਮੰਤਰਾਲੇ ਦੇਵੇਗਾ  29 ਖਿਡਾਰੀਆਂ ਨੁੰ ਖੇਡ ਪੁਰਸਕਾਰ

ਖੇਡ ਮੰਤਰਾਲੇ ਦੇਵੇਗਾ 29 ਖਿਡਾਰੀਆਂ ਨੁੰ ਖੇਡ ਪੁਰਸਕਾਰ

ਖੇਡ ਮੰਤਰਾਲੇ ਦੇਵੇਗਾ 29 ਖਿਡਾਰੀਆਂ ਨੁੰ ਖੇਡ ਪੁਰਸਕਾਰ
ਨਵੀਂ ਦਿੱਲੀ : ਖੇਡ ਮੰਤਰਾਲੇ ਨੇ ਇਸ ਸਾਲ ਮਿਲਣ ਵਾਲੇ ਖੇਡ ਪੁਰਸਕਾਰਾਂ ਲਈ ਖਿਡਾਰੀਆਂ ਅਤੇ ਅਥਲੀਟਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਰਤ ਦੀ ਸਟਾਰ ਬੈਡਮਿੰਟਨ ਜੋੜੀ ਚਿਰਾਗ ਸ਼ੈਟੀ ਅਤੇ ਸਾਤਵਿਕਸਾਈਂਰਾਜ ਰੰਕੀਰੈਡੀ ਨੂੰ ਖੇਡ ਰਤਨ ਐਵਾਰਡ ਮਿਲੇਗਾ। ਉੱਥੇ, ਇਕ ਰੋਜ਼ਾ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਅਰਜੁਨ ਐਵਾਰਡ ਦਿੱਤਾ ਜਾਵੇਗਾ।
ਖੇਡ ਮੰਤਰਾਲੇ ਨੇ ਬੁੱਧਵਾਰ ਨੂੰ ਖੇਡ ਪੁਰਸਕਾਰ 2023 ਦਾ ਐਲਾਨ ਕੀਤਾ। ਇਸ ਵਾਰ ਕੁੱਲ 29 ਖਿਡਾਰੀਆਂ ਨੂੰ ਖੇਡ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਦੋ ਖਿਡਾਰੀਆਂ ਨੂੰ ਖੇਡ ਰਤਨ ਐਵਾਰਡ ਅਤੇ 27 ਅਥਲੀਟਾਂ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਸਾਰੇ ਅਥਲੀਟਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ਤੇ ਇਹ ਪੁਰਸਕਾਰ ਦਿੱਤੇ ਜਾਣਗੇ।

Advertisement
Advertisement
Advertisement
Advertisement
Scroll to Top