Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 5:15 pm

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼ ਦੇ 7 ਹਵਾਈ ਅੱਡਿਆਂ ਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਦੇਸ਼ ਦੇ 7 ਹਵਾਈ ਅੱਡਿਆਂ ਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਦੇਸ਼ ਦੇ 7 ਹਵਾਈ ਅੱਡਿਆਂ ਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜੈਪੁਰ, 28 ਦਸੰਬਰ ਦਿੱਲੀ ਅਤੇ ਜੈਪੁਰ ਸਮੇਤ ਅੱਧੀ ਦਰਜਨ ਤੋਂ ਵੱਧ ਹਵਾਈ ਅੱਡੇ ਦੇ ਡਾਇਰੈਕਟਰਾਂ ਨੂੰ ਹਵਾਈ ਅੱਡੇ ਅਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵਾਲੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ। ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 10:23 ‘ਤੇ ਈਮੇਲ ਆਈ, ਜਿਸ ‘ਚ ਦਾਅਵਾ ਕੀਤਾ ਗਿਆ ਸੀ ਕਿ ਦਿੱਲੀ, ਜੈਪੁਰ, ਲਖਨਊ, ਚੰਡੀਗੜ੍ਹ, ਮੁੰਬਈ, ਚੇਨਈ ਅਤੇ ਅਹਿਮਦਾਬਾਦ ਹਵਾਈ ਅੱਡਿਆਂ ‘ਤੇ ਬੰਬ ਧਮਾਕੇ ਕੀਤੇ ਜਾਣਗੇ। ਅਧਿਕਾਰਤ ਕਸਟਮਰ ਕੇਅਰ ਆਈਡੀ ‘ਤੇ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਜੈਪੁਰ ਹਵਾਈ ਅੱਡੇ ‘ਤੇ ਦਹਿਸ਼ਤ ਫੈਲ ਗਈ। ਸੂਚਨਾ ਮਿਲਣ ‘ਤੇ ਸੀਆਈਐੱਸਐੱਫ ਅਤੇ ਸਥਾਨਕ ਪੁਲੀਸ ਨੇ ਹਵਾਈ ਅੱਡੇ ਅਤੇ ਉੱਥੋਂ ਉਤਰਨ ਵਾਲੀਆਂ ਉਡਾਣਾਂ ਦੀ ਜਾਂਚ ਸ਼ੁਰੂ ਕੀਤੀ। ਤਲਾਸ਼ੀ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ ਅਤੇ ਸੀਆਈਐਸਐਫ ਨੇ ਹੁਣ ਜੈਪੁਰ ਏਅਰਪੋਰਟ ਪੁਲੀਸ ਸਟੇਸ਼ਨ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।

Advertisement
Advertisement
Advertisement
Advertisement
Scroll to Top