Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:03 pm

+91 90915 01313 , +91 90916 01313

punjabbanni@gmail.com
punjabbani@yahoo.com

ਐਸਆਈਟੀ ਨੇ ਬਿਕਰਮ ਮਜੀਠੀਆ ਨੁੰ ਕੀਤਾ ਸੰਮਨ ਜਾਰੀ, 30 ਨੁੰ ਹੋਣਗੇ ਪੇਸ਼

ਐਸਆਈਟੀ ਨੇ ਬਿਕਰਮ ਮਜੀਠੀਆ ਨੁੰ ਕੀਤਾ ਸੰਮਨ ਜਾਰੀ, 30 ਨੁੰ ਹੋਣਗੇ ਪੇਸ਼

ਐਸਆਈਟੀ ਨੇ ਬਿਕਰਮ ਮਜੀਠੀਆ ਨੁੰ ਕੀਤਾ ਸੰਮਨ ਜਾਰੀ, 30 ਨੁੰ ਹੋਣਗੇ ਪੇਸ਼
ਪਟਿਆਲਾ: ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਐਸਆਈਟੀ ਨੇ 30 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਸਾਲ 2021 ਵਿਚ ਦਰਜ ਹੋਏ ਡਰੱਗ ਕੇਸ ਸਬੰਧੀ ਜਾਂਚ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਸਿੱਟ ਦੇ ਚੇਅਰਮੈਨ ਕਮ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਵਲੋਂ ਮਜੀਠੀਆ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਜਿਸ ’ਤੇ ਮਜੀਠੀਆ ਤੋਂ ਪਟਿਆਲਾ ਵਿਖੇ ਕਰੀਬ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ। 18 ਦਸੰਬਰ ਨੂੰ ਹੀ ਐੱਸਆਈਟੀ ਵਲੋਂ ਮਜੀਠੀਆ ਨੂੰ 27 ਦਸੰਬਰ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ ਪਰ ਉਹ ਤੈਅ ਤਰੀਕ ’ਤੇ ਕਮੇਟੀ ਅੱਗੇ ਪੇਸ਼ ਹੋਣ ਲਈ ਨਹੀਂ ਪੁੱਜੇ। ਜਿਸ ’ਤੇ ਐਸਆਈਟੀ ਨੇ ਹੁਣ 30 ਦਸੰਬਰ ਨੂੰ ਪੇਸ਼ ਹੋਣ ਸਬੰਧੀ ਸੰਮਨ ਜਾਰੀ ਕੀਤਾ ਹੈ।

Advertisement
Advertisement
Advertisement
Advertisement
Scroll to Top