Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:53 pm

+91 90915 01313 , +91 90916 01313

punjabbanni@gmail.com
punjabbani@yahoo.com

ਲੱਖਾਂ ਦੀ ਡਰੱਗ ਮਨੀ ਤੇ ਦੋ ਕਿਲੋ ਅਫੀਮ ਸਣੇ ਤਸੱਕਰ ਕਾਬੂ

ਲੱਖਾਂ ਦੀ ਡਰੱਗ ਮਨੀ ਤੇ ਦੋ ਕਿਲੋ ਅਫੀਮ ਸਣੇ ਤਸੱਕਰ ਕਾਬੂ

ਲੱਖਾਂ ਦੀ ਡਰੱਗ ਮਨੀ ਤੇ ਦੋ ਕਿਲੋ ਅਫੀਮ ਸਣੇ ਤਸੱਕਰ ਕਾਬੂ
ਜਲੰਧਰ : ਸੀਆਈਏ ਸਟਾਫ ਦੀ ਪੁਲਿਸ ਨੇ ਪਿਛਲੇ ਦਿਨੀ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਅਫੀਮ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ। ਪੁਲਿਸ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਸੀਆਈਏ ਸਟਾਫ ਦੀ ਟੀਮ ਨੇ ਉਸਦੇ ਇੱਕ ਹੋਰ ਸਾਥੀ ਨੂੰ ਉਸ ਵੇਲੇ ਲੱਖਾਂ ਰੁਪਏ ਦੀ ਡਰੱਗ ਮਨੀ ਅਤੇ ਦੋ ਕਿਲੋ ਅਫੀਮ ਸਮੇਤ ਕਾਬੂ ਕਰ ਲਿਆ ਜਦ ਉਹ ਬਰੇਲੀ ਤੋਂ ਰੇਲ ਗੱਡੀ ਰਾਹੀਂ ਅਫੀਮ ਲੈ ਕੇ ਜਲੰਧਰ ਰੇਲਵੇ ਸਟੇਸ਼ਨ ਤੇ ਉਤਰ ਕੇ ਬਾਹਰ ਆਇਆ ਸੀ।
ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ 21 ਦਸੰਬਰ ਨੂੰ ਏਸੀਪੀ ਡਿਟੈਕਟਿਵ ਪਰਮਜੀਤ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਨੇ ਲਾਡੋਵਾਲੀ ਰੋਡ ਤੋਂ ਰਾਜਕੁਮਾਰ ਵਾਸੀ ਅਲੀਗੰਜ ਬਰੇਲੀ ਉੱਤਰ ਪ੍ਰਦੇਸ਼ ਅਤੇ ਜੁਬੇਦਾ ਵਾਸੀ ਪਿੰਡ ਕੋਟਲਾ ਜਲੰਧਰ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਡੇਢ ਕਿਲੋ ਅਫੀਮ ਬਰਾਮਦ ਕੀਤੀ ਸੀ ।ਰਾਜਕੁਮਾਰ ਇਹੀ ਅਫੀਮ ਬਰੇਲੀ ਤੋਂ ਲੈ ਕੇ ਜੁਬੇਦਾ ਨੂੰ ਸਪਲਾਈ ਦੇਣ ਲਈ ਆਇਆ ਸੀ। ਸੀਆਈਏ ਸਟਾਫ ਦੀ ਟੀਮ ਨੇ ਦੋਵਾਂ ਨੂੰ ਪੁਲਿਸ ਰਿਮਾਂਡ ਤੇ ਲੈ ਕੇ ਪੁੱਛਗਿਛ ਕੀਤੀ ਇਸ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਬਰੇਲੀ ਤੋਂ ਹੀ ਇਹਨਾਂ ਦਾ ਇੱਕ ਹੋਰ ਸਾਥੀ ਅਫੀਮ ਦੀ ਸਪਲਾਈ ਦੇਣ ਲਈ ਜਲੰਧਰ ਆ ਰਿਹਾ ਹੈ। ਜਿਸ ਤੇ ਇੰਸਪੈਕਟਰ ਸੁਰਿੰਦਰ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਜਲੰਧਰ ਰੇਲਵੇ ਸਟੇਸ਼ਨ ਦੇ ਬਾਹਰ ਨਾਕਾਬੰਦੀ ਕੀਤੀ ਹੋਈ ਸੀ।

Advertisement
Advertisement
Advertisement
Advertisement
Scroll to Top