Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 7:45 pm

+91 90915 01313 , +91 90916 01313

punjabbanni@gmail.com
punjabbani@yahoo.com

ਐਸਆਈਟੀ ਅੱਗੇ ਪੇਸ਼ ਹੋਣ ਲਈ ਮਜੀਠੀਆ ਪੁੱਜੇ  ਪਟਿਆਲਾ

ਐਸਆਈਟੀ ਅੱਗੇ ਪੇਸ਼ ਹੋਣ ਲਈ ਮਜੀਠੀਆ ਪੁੱਜੇ ਪਟਿਆਲਾ

ਐਸਆਈਟੀ ਅੱਗੇ ਪੇਸ਼ ਹੋਣ ਲਈ ਮਜੀਠੀਆ ਪੁੱਜੇ ਪਟਿਆਲਾ
ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਐੱਸਆਈਟੀ ਅੱਗੇ ਪੇਸ਼ ਹੋਣ ਪੁੱਜ ਗਏ ਹਨ। ਪੇਸ਼ ਹੋਣ ਤੋਂ ਪਹਿਲਾਂ ਮਜੀਠੀਆ ਨੇ ਕਿਹਾ ਕਿ ਪਹਿਲੀ ਸਰਕਾਰ ਨੇ ਝੂਠਾ ਪਰਚਾ ਦਰਜ ਕੀਤਾ ਸੀ ਤੇ ਹੁਣ ਵਾਲੀ ਸਰਕਾਰ ਵੀ ਬਦਲਾਖੋਰ ਨੀਤੀ ਤਹਿਤ ਅਦਾਲਤੀ ਹੁਕਮਾਂ ਤੇ ਨਿਯਮਾਂ ਤੋਂ ਉਲਟ ਚੱਲ ਰਹੀ ਹੈ। ਮਜੀਠੀਆ ਨੇ ਕਿਹਾ ਕਿ ਉਹ ਝੂਠੇ ਕੇਸਾਂ ਤੋਂ ਡਰਨ ਵਾਲੇ ਨਹੀਂ ਹਨ ਤੇ ਲੋਕਾਂ ਦੇ ਹੱਕ ਤੇ ਸੱਚ ਦੀ ਅਵਾਜ਼ ਬੁਲੰਦ ਕਰਦੇ ਰਹਿਣਗੇ। ਦੱਸਣਾ ਬਣਦਾ ਹੈ ਕਿ ਡਰੱਗ ਕੇਸ ਸਬੰਧੀ ਸਪੈਸ਼ਲ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵੱਲੋਂ ਮਜੀਠੀਆ ਨੂੰ ਚੌਥੀ ਵਾਰ ਪੇਸ਼ ਹੋਣ ਲਈ ਸੱਦਿਆ ਗਿਆ ਹੈ। ਐੱਸਆਈਟੀ ਮੁਖੀ ਮੁਖਵਿੰਦਰ ਸਿੰਘ ਛੀਨਾ ਦੀ ਸੇਵਾਮੁਕਤੀ ਤੋਂ ਬਾਅਦ ਡੀਆਈਜੀ ਪਟਿਆਲਾ ਐੱਚਐੱਸ ਭੁੱਲਰ ਨੂੰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਦੀ ਅਗਵਾਈ ‘ਚ ਮਜੀਠੀਆ ਤੋਂ ਅੱਜ ਪੁੱਛਗਿੱਛ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top