Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:14 pm

+91 90915 01313 , +91 90916 01313

punjabbanni@gmail.com
punjabbani@yahoo.com

ਪਹਾੜ ਦਾ ਹਿੱਸਾ ਡਿਗਣ ਕਾਰਨ ਦੋ ਹਜਾਰ ਲੋਕਾਂ ਦੀ ਮੌਤ ਦਾ ਖਦਸ਼ਾ

ਪਹਾੜ ਦਾ ਹਿੱਸਾ ਡਿਗਣ ਕਾਰਨ ਦੋ ਹਜਾਰ ਲੋਕਾਂ ਦੀ ਮੌਤ ਦਾ ਖਦਸ਼ਾ

ਪਹਾੜ ਦਾ ਹਿੱਸਾ ਡਿਗਣ ਕਾਰਨ ਦੋ ਹਜਾਰ ਲੋਕਾਂ ਦੀ ਮੌਤ ਦਾ ਖਦਸ਼ਾ
ਬੈਂਕਾਕ, 28 ਮਈ
ਪਾਪੂਆ ਨਿਊ ਗਿਨੀ ਦੀ ਸਰਕਾਰ ਨੇ ਕਿਹਾ ਕਿ ਦੱਖਣੀ ਪ੍ਰਸ਼ਾਂਤ ਟਾਪੂ ਵਿੱਚ ਸ਼ੁੱਕਰਵਾਰ ਤੜਕੇ ਇੱਕ ਪਹਾੜ ਦਾ ਹਿੱਸਾ ਡਿੱਗਣ ਕਾਰਨ 2,000 ਤੋਂ ਵੱਧ ਲੋਕ ਜ਼ਿੰਦਾ ਦੱਬੇ ਹੋਣ ਦਾ ਖਦਸ਼ਾ ਹੈ। ਇਹ ਦੁਖਾਂਤ ਉਸ ਵੇਲੇ ਵਾਪਰਿਆ ਜਦੋਂ ਯੰਬਲੀ ਪਿੰਡ ਸੁੱਤਾ ਪਿਆ ਸੀ। ਸਰਕਾਰੀ ਮੌਤਾਂ ਦੀ ਗਿਣਤੀ ਸੰਯੁਕਤ ਰਾਸ਼ਟਰ ਦੇ 670 ਦੇ ਮਾਰੇ ਜਾਣ ਦੇ ਅੰਦਾਜ਼ੇ ਤੋਂ ਲਗਪਗ ਤਿੰਨ ਗੁਣਾ ਹੈ। ਜਦੋਂ ਕਿ ਹੁਣ ਤੱਕ ਸਿਰਫ਼ ਛੇ ਲੋਕਾਂ ਦੀਆਂ ਲਾਸ਼ਾਂ ਹੀ ਬਰਾਮਦ ਹੋਈਆਂ ਹਨ। 

Advertisement
Advertisement
Advertisement
Advertisement
Scroll to Top