Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 2:29 pm

+91 90915 01313 , +91 90916 01313

punjabbanni@gmail.com
punjabbani@yahoo.com

ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀ

ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀ

ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀ
ਦਿਲੀ : ਉੱਤਰ ਪ੍ਰਦੇਸ਼ ਦੇ ਮਥੁਰਾ ਅਤੇ ਵ੍ਰਿੰਦਾਵਨ ਤੋਂ ਤੀਰਥ ਯਾਤਰਾ ਕਰਕੇ ਪਰਤ ਰਹੇ ਪੰਜਾਬ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰਿਆਣਾ ਦੇ ਨੂਹ ਨੇੜੇ ਅੱਗ ਲੱਗ ਗਈ। ਅੱਗ ਲੱਗਣ ਕਾਰਨ 9 ਸ਼ਰਧਾਲੂ ਜ਼ਿੰਦਾ ਸੜ ਗੲ ਤੇ 15 ਜ਼ਖਮੀ ਹੋ ਗਏ। ਇਹ ਹਾਦਸਾ ਹਰਿਆਣਾ ਦੇ ਨੂਹ ਨੇੜੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ‘ਤੇ ਸ਼ੁੱਕਰਵਾਰ ਦੇਰ ਰਾਤ ਹੋਇਆ। ਜ਼ਖਮੀਆਂ ਨੂੰ ਨੂਹ ਮੈਡੀਕਲ ਕਾਲਜ ਲਿਆਂਦਾ ਗਿਆ ਹੈ। ਬੱਸ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 60 ਤੋਂ ਵੱਧ ਲੋਕ ਸਵਾਰ ਸਨ। ਸਾਰੇ ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ ਦੇ ਵਸਨੀਕ ਸਨ ਤੇ ਸਾਰੇ ਇੱਕ ਦੂਜੇ ਦੇ ਰਿਸ਼ਤੇਦਾਰ ਸਨ। ਸਥਾਨਕ ਲੋਕਾਂ ਨੇ ਬੱਸ ਨੂੰ ਅੱਗ ਲੱਗੀ ਦੇਖ ਕੇ ਗੱਡੀ ਦਾ ਪਿੱਛਾ ਕੀਤਾ ਅਤੇ ਡਰਾਈਵਰ ਨੂੰ ਬੱਸ ਰੋਕਣ ਲਈ ਕਿਹਾ।

Advertisement
Advertisement
Advertisement
Advertisement
Scroll to Top