Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:59 pm

+91 90915 01313 , +91 90916 01313

punjabbanni@gmail.com
punjabbani@yahoo.com

ਗੈਗਸਟਰ ਅਜੈ ਪੁਲਸ ਮੁਕਾਬਲੇ ਵਿੱਚ ਹੋਇਆ ਢੇਰ

ਗੈਗਸਟਰ ਅਜੈ ਪੁਲਸ ਮੁਕਾਬਲੇ ਵਿੱਚ ਹੋਇਆ ਢੇਰ

ਗੈਗਸਟਰ ਅਜੈ ਪੁਲਸ ਮੁਕਾਬਲੇ ਵਿੱਚ ਹੋਇਆ ਢੇਰ
ਨਵੀਂ ਦਿੱਲੀ, 17 ਮਈ
ਪੱਛਮੀ ਦਿੱਲੀ ਦੇ ਇੱਕ ਕਾਰ ਸ਼ੋਅਰੂਮ ’ਤੇ ਗੋਲੀਆਂ ਚਲਾਉਣ ਦੀ ਘਟਨਾ ਵਿੱਚ ਕਥਿਤ ਤੌਰ ’ਤੇ ਸ਼ਾਮਲ ਇੱਕ ਸ਼ੂਟਰ ਦਿੱਲੀ ਪੁਲੀਸ ਦੀ ਵਿਸ਼ੇਸ਼ ਯੂਨਿਟ ਨਾਲ ਮੁਕਾਬਲੇ ਵਿੱਚ ਮਾਰਿਆ ਗਿਆ। ਇਹ ਮੁਕਾਬਲਾ ਸ਼ਾਹਬਾਦ ਡੇਅਰੀ ਇਲਾਕੇ ਨੇੜੇ ਹੋਇਆ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ, ‘‘ਸਾਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਿਮਾਂਸ਼ੂ ਭਾਊ ਦਾ ਸ਼ਾਰਪਸ਼ੂਟਰ ਅਜੈ ਉਰਫ਼ ਗੋਲੀ ਬਾਹਰੀ ਦਿੱਲੀ ਦੇ ਪਿੰਡ ਖੇੜਾ ਖੁਰਦ ਵਿੱਚ ਆਉਣ ਵਾਲਾ ਹੈ। ਇਸ ਮਗਰੋਂ ਇੱਕ ਟੀਮ ਬਣਾਈ ਗਈ ਅਤੇ ਜਾਲ ਵਿਛਾਇਆ ਗਿਆ।’’
ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11.30 ਵਜੇ ਟੀਮ ਨੇ ਅਜੈ ਨੂੰ ਹੌਂਡਾ ਸਿਟੀ ਕਾਰ ’ਚ ਰੋਕਿਆ। ਅਧਿਕਾਰੀ ਨੇ ਕਿਹਾ, ‘‘ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਮੁਲਜ਼ਮ ਪੁਲੀਸ ਟੀਮ ’ਤੇ ਅੰਨ੍ਹੇਵਾਹ ਗੋਲੀਬਾਰੀ ਕਰਨ ਲੱਗਾ।’’ ਅਧਿਕਾਰੀ ਨੇ ਕਿਹਾ ਕਿ ਜਵਾਬੀ ਕਾਰਵਾਈ ਵਿੱਚ ਉਸ ਦੇ ਗੋਲੀ ਲੱਗੀ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ।

Advertisement
Advertisement
Advertisement
Advertisement
Scroll to Top