Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:32 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਨਾਇਬ ਸੈਣੀ ਨੇ ਕੀਤੀ ਅਰਦਾਸ ਟੇਕਿਆ ਮਥਾ

ਮੁੱਖ ਮੰਤਰੀ ਨਾਇਬ ਸੈਣੀ ਨੇ ਕੀਤੀ ਅਰਦਾਸ ਟੇਕਿਆ ਮਥਾ

ਮੁੱਖ ਮੰਤਰੀ ਨਾਇਬ ਸੈਣੀ ਨੇ ਕੀਤੀ ਅਰਦਾਸ ਟੇਕਿਆ ਮਥਾ
ਹਰ‌ਿਆਣਾ : ਹਰਿਆਣਾ ‘ਚ 10 ਲੋਕ ਸਭਾ ਅਤੇ ਇਕ ਵਿਧਾਨ ਸਭਾ ਸੀਟ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਹੋ ਰਹੀ ਹੈ। ਤਾਜ਼ਾ ਅੰਕੜਿਆਂ ਅਨੁਸਾਰ ਹਰਿਆਣਾ ਵਿੱਚ ਰਾਤ 9 ਵਜੇ ਤੱਕ ਕੁੱਲ 8.31 ਫੀਸਦੀ ਵੋਟਿੰਗ ਹੋਈ। ਇਸ ਦੇ ਲਈ ਸਾਰੀਆਂ ਪੋਲਿੰਗ ਪਾਰਟੀਆਂ ਸ਼ਾਮ ਤੱਕ ਆਪੋ-ਆਪਣੇ ਪੋਲਿੰਗ ਕੇਂਦਰਾਂ ‘ਤੇ ਪਹੁੰਚ ਗਈਆਂ ਅਤੇ ਸਵੇਰੇ ਸੱਤ ਵਜੇ ਵੋਟਿੰਗ ਸ਼ੁਰੂ ਹੋ ਗਈ। ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਹਰਿਆਣਾ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 76 ਹਜ਼ਾਰ 768 ਹੈ, ਜਿਸ ਵਿੱਚ 1 ਕਰੋੜ 6 ਲੱਖ 52 ਹਜ਼ਾਰ 345 ਪੁਰਸ਼, 94 ਲੱਖ 23 ਹਜ਼ਾਰ 956 ਔਰਤਾਂ ਅਤੇ 467 ਟਰਾਂਸਜੈਂਡਰ ਵੋਟਰ ਸ਼ਾਮਲ ਹਨ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਜੱਦੀ ਪਿੰਡ ਮਿਰਜ਼ਾਪੁਰ, ਨਰਾਇਣਗੜ੍ਹ ਵਿੱਚ ਇੱਕ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਸੀਐਮ ਸੈਣੀ ਕਰਨਾਲ ਵਿਧਾਨ ਸਭਾ ਉਪ ਚੋਣ ਲਈ ਭਾਜਪਾ ਦੇ ਉਮੀਦਵਾਰ ਹਨ। ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਪਣੇ ਜੱਦੀ ਪਿੰਡ ਮਿਰਜ਼ਾਪੁਰ ਦੇ ਗੁਰਦੁਆਰੇ ਵਿੱਚ ਅਰਦਾਸ ਕੀਤੀ।

Advertisement
Advertisement
Advertisement
Advertisement
Scroll to Top