Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:38 pm

+91 90915 01313 , +91 90916 01313

punjabbanni@gmail.com
punjabbani@yahoo.com

ਸਵਾਤੀ ਮਾਲੀਵਾਲ ਮਾਮਲਾ : ਵਿਭਵ ਕੁਮਾਰ ਨੂੰ ਚਾਰ ਦਿਨਾਂਦੀ  ਨਿਆਇਕ ਹਿਰਾਸਤ ਵਿੱਚ ਭੇਜ‌ਿਆ

ਸਵਾਤੀ ਮਾਲੀਵਾਲ ਮਾਮਲਾ : ਵਿਭਵ ਕੁਮਾਰ ਨੂੰ ਚਾਰ ਦਿਨਾਂਦੀ ਨਿਆਇਕ ਹਿਰਾਸਤ ਵਿੱਚ ਭੇਜ‌ਿਆ

ਸਵਾਤੀ ਮਾਲੀਵਾਲ ਮਾਮਲਾ : ਵਿਭਵ ਕੁਮਾਰ ਨੂੰ ਚਾਰ ਦਿਨਾਂਦੀ ਨਿਆਇਕ ਹਿਰਾਸਤ ਵਿੱਚ ਭੇਜ‌ਿਆ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਨਾਲ ਜੁੜੇ ਮਾਮਲੇ ’ਚ ਤੀਸ ਹਜ਼ਾਰੀ ਕੋਰਟ ਨੇ ਮੁਲਜ਼ਮ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ (ਪੀਏ) ਵਿਭਵ ਕੁਮਾਰ ਨੂੰ ਚਾਰ ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ। ਪੁਲਿਸ ਹਿਰਾਸਤ ਦਾ ਸਮਾਂ ਖਤਮ ਹੋਣ ਦੇ ਬਾਅਦ ਵਿਭਵ ਨੂੰ ਅਦਾਲਤ ’ਚ ਪੇਸ਼ ਕਰ ਕੇ ਚਾਰ ਦਿਨਾਂ ਦੀ ਨਿਆਇਕ ਹਿਰਾਸਤ ਦੀ ਮੰਗ ਕੀਤੀ ਗਈ ਸੀ। ਮੈਟਰੋਪੋਲੀਟਨ ਮੈਜਿਸਟ੍ਰੇਟ ਗੌਰਵ ਗੋਇਲ ਦੇ ਸਾਹਮਣੇ ਦਾਇਰ ਅਰਜ਼ੀ ’ਚ ਪੁਲਿਸ ਨੇ ਕਿਹਾ ਕਿ ਜਾਂਚ ਦੌਰਾਨ ਗਵਾਹਾਂ ਦੇ ਬਿਆਨਾਂ ਦੇ ਨਾਲ ਇਲੈਕਟ੍ਰਾਨਿਕ, ਵਿਗਿਆਨਿਕ ਤੇ ਮੈਡੀਕਲ ਸਬੂਤ ਇਕੱਠੇ ਕੀਤੇ ਗਏ ਹਨ। ਜਾਂਚ ਦੌਰਾਨ ਬਰਾਮਦ ਕੀਤੇ ਗਏ ਨੈੱਟਵਰਕ ਵੀਡੀਓ ਰਿਕਾਰਡ ’ਚ ਮਾਮਲੇ ਨਾਲ ਸਬੰਧਤ ਸਮੱਗਰੀ ਹੋਣ ਦੀ ਗੱਲ ਕਹੀ ਗਈ ਹੈ। ਐੱਨਵੀਆਰ ਨੂੰ ਜ਼ਬਤ ਕਰ ਲਿਆ ਗਿਆ ਹੈ ਤੇ ਫੋਰੈਂਸਿਕ ਮਾਹਿਰਾਂ ਨੂੰ ਜਾਂਚ ਲਈ ਭੇਜਿਆ ਗਿਆ ਹੈ। ਪੁਲਿਸ ਨੇ ਦਾਅਵਾ ਕੀਤਾ ਕਿ ਵਿਭਵ ਜਾਂਚ ’ਚ ਸਹਿਯੋਗ ਨਹੀਂ ਕਰ ਰਿਹਾ ਤੇ ਜਵਾਬ ਦੇਣ ’ਚ ਟਾਲ-ਮਟੋਲ ਕਰ ਰਿਹਾ ਹੈ।

Advertisement
Advertisement
Advertisement
Advertisement
Scroll to Top