Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:24 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਿਅੰਕਾ ਗਾਂਧੀ ਨੇ ਫਤਿਹਗੜ੍ਹ ਸਾਹਿਬ ਵਿਖੇ ਕੀਤਾ ਚੋਣ ਪ੍ਰਚਾਰ

ਪ੍ਰਿਅੰਕਾ ਗਾਂਧੀ ਨੇ ਫਤਿਹਗੜ੍ਹ ਸਾਹਿਬ ਵਿਖੇ ਕੀਤਾ ਚੋਣ ਪ੍ਰਚਾਰ

ਪ੍ਰਿਅੰਕਾ ਗਾਂਧੀ ਨੇ ਫਤਿਹਗੜ੍ਹ ਸਾਹਿਬ ਵਿਖੇ ਕੀਤਾ ਚੋਣ ਪ੍ਰਚਾਰ
ਫ਼ਤਿਹਗੜ੍ਹ ਸਾਹਿਬ, 26 ਮਈ
ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਜੇਕਰ ਦੇਸ਼ ਦਾ ਅਰਥਚਾਰਾ ਇੰਨੀ ਤੇਜ਼ ਰਫ਼ਤਾਰ ਨਾਲ ਤਰੱਕੀ ਕਰ ਰਿਹਾ ਹੈ ਤਾਂ ਫਿਰ ਦੇਸ਼ ਦੇ ਲੋਕਾਂ ਦਾ ਜੀਵਨ ਖੁ਼ਸ਼ਹਾਲ ਕਿਉਂ ਨਹੀਂ ਹੈ। ਫ਼ਤਿਹਗੜ੍ਹ ਸਾਹਿਬ ਤੋਂ ਪਾਰਟੀ ਉਮੀਦਵਾਰ ਅਮਰ ਸਿਘ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦੋਸ਼ ਲਾਇਆ ਕਿ ਉਹ ‘ਸਿਰਫ਼ ਸੱਤਾ ਹਥਿਆਉਣ ਲਈ ਝੂਠ ਬੋਲ ਰਹੇ ਹਨ ਤੇ ਲੋਕਾਂ ਨਾਲ ਖੋਖਲੇ ਵਾਅਦੇ ਕਰ ਰਹੇ ਹਨ।’’ ਮੋਦੀ ਸਰਕਾਰ ’ਤੇ ਹੱਲਾ ਬੋਲਦਿਆਂ ਪ੍ਰਿਯੰਕਾ ਨੇ ਕਿਹਾ ਕਿ ਦੇਸ਼ ਦਾ 70 ਕਰੋੜ ਨੌਜਵਾਨ ਬੇਰੁਜ਼ਗਾਰ ਹੈ ਤੇ ਪਿਛਲੇ 45 ਸਾਲਾਂ ਵਿਚ ਬੇਰੁਜ਼ਗਾਰੀ ਆਪਣੇ ਸਿਖਰਲੇ ਪੱਧਰ ’ਤੇ ਹੈ। 

Advertisement
Advertisement
Advertisement
Advertisement
Scroll to Top