Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:57 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਸਭਾ ਚੋਣਾਂ : ਰਾਸ਼ਟਰਪਤੀ ਦਰੋਪਦੀ ਸਣੇ ਕਈਆਂ ਨੇ ਕੀਤੀ ਵੋਟਿੰਗ

ਲੋਕ ਸਭਾ ਚੋਣਾਂ : ਰਾਸ਼ਟਰਪਤੀ ਦਰੋਪਦੀ ਸਣੇ ਕਈਆਂ ਨੇ ਕੀਤੀ ਵੋਟਿੰਗ

ਲੋਕ ਸਭਾ ਚੋਣਾਂ : ਰਾਸ਼ਟਰਪਤੀ ਦਰੋਪਦੀ ਸਣੇ ਕਈਆਂ ਨੇ ਕੀਤੀ ਵੋਟਿੰਗ
ਨਵੀਂ ਦਿੱਲੀ, 25 ਮਈ
ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਵਿਚ ਦਿੱਲੀ ਦੀਆਂ ਸੱਤ ਸੰਸਦੀ ਸੀਟਾਂ ‘ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ 1 ਵਜੇ ਤੱਕ 34.37 ਫੀਸਦ ਪੋਲਿੰਗ ਦਰਜ ਕੀਤੀ ਗਈ ਸਵੇਰੇ ਵੋਟ ਪਾਉਣ ਵਾਲਿਆਂ ਵਿੱਚ ਕੇਂਦਰੀ ਮੰਤਰੀ ਐੱਸ. ਜੈਸ਼ੰਕਰ ਅਤੇ ਹਰਦੀਪ ਸਿੰਘ ਪੁਰੀ, ਦਿੱਲੀ ਦੀ ਮੰਤਰੀ ਆਤਿਸ਼ੀ,  ਗੌਤਮ ਗੰਭੀਰ ਅਤੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਸ਼ਾਮਲ ਸਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਵੋਟ ਪਾਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੋਟ ਪਾਉਣ ਬਾਅਦ ਲੋਕਾਂ ਨੂੰ ਵੋਟਾਂ ਪਾਉਣ ਲਈ ਕਿਹਾ।

Advertisement
Advertisement
Advertisement
Advertisement
Scroll to Top