Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:08 am

+91 90915 01313 , +91 90916 01313

punjabbanni@gmail.com
punjabbani@yahoo.com

ਮੁਲਕ ਦੀ ਆਰਥਿਕ ਸਥਿਰਤਾ ਲਈ ਇਮਰਾਨ ਖਾਨ ਨੂੰ ਕੈਦ ਰੱਖਿਆ ਜਾਣਾ ਚਾਹੀਦੈ : ਇਕਬਾਲ

ਮੁਲਕ ਦੀ ਆਰਥਿਕ ਸਥਿਰਤਾ ਲਈ ਇਮਰਾਨ ਖਾਨ ਨੂੰ ਕੈਦ ਰੱਖਿਆ ਜਾਣਾ ਚਾਹੀਦੈ : ਇਕਬਾਲ

ਮੁਲਕ ਦੀ ਆਰਥਿਕ ਸਥਿਰਤਾ ਲਈ ਇਮਰਾਨ ਖਾਨ ਨੂੰ ਕੈਦ ਰੱਖਿਆ ਜਾਣਾ ਚਾਹੀਦੈ : ਇਕਬਾਲ
ਪਾਕਿਸਤਾਨ : ਪਾਕਿਸਤਾਨ ਦੇਸ਼ ਦੀ ਆਰਥਿਕ ਸਥਿਰਤਾ ਲਈ ਜੇਲ੍ਹ ’ਚ ਬੰਦ ਇਮਰਾਨ ਖ਼ਾਨ ਨੂੰ 2029 ਤੱਕ ਕੈਦ ਰੱਖਿਆ ਜਾਣਾ ਚਾਹੀਦਾ ਹੈ ਬਾਰੇ ਦਾਅਵਾ ਕਰਦਿਆਂ ਪਾਕਿਸਤਾਨ ਦੇ ਯੋਜਨਾ ਅਤੇ ਵਿਕਾਸ ਮੰਤਰੀ ਅਹਿਸਾਨ ਇਕਬਾਲ ਨੇ ਅਜਿਹਾ ਦੇਸ਼ ਦੇ ਲੋਕਾਂ ਦਾ ਮੰਨਣਾ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਸੰਸਥਾਪਕ ਖ਼ਾਨ ਦੀ ਰਿਹਾਈ ਕਾਰਨ ਰੋਸ ਮੁਜ਼ਾਹਰੇ ਮੁੜ ਸ਼ੁਰੂ ਹੋਣ ਤੇ ਰੋਸ ਫੈਲ ਸਕਦਾ ਹੈ, ਜਿਸ ਨੂੰ ਮੁਲਕ ਸਹਿਣ ਨਹੀਂ ਕਰ ਸਕਦਾ।

Advertisement
Advertisement
Advertisement
Advertisement
Scroll to Top