Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:56 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਰਿਜਰਵ ਬੈਂਕ ਨੂੰ ਲੰਡਨ ਦੇ ਪ੍ਰਮੁੱਖ ਪ੍ਰਕਾਸ਼ਨ `ਸੈਂਟਰਲ ਬੈਂਕਿੰਗ` ਨੇ ਕੀਤਾ 2024 ਲਈ ਸਰਵੋਤਮ ਰਿਸਕ ਮੈਨੇਜਰ ਐਵਾਰਡ ਨਾਲ ਸਨਮਾਨਿਤ

ਭਾਰਤੀ ਰਿਜਰਵ ਬੈਂਕ ਨੂੰ ਲੰਡਨ ਦੇ ਪ੍ਰਮੁੱਖ ਪ੍ਰਕਾਸ਼ਨ `ਸੈਂਟਰਲ ਬੈਂਕਿੰਗ` ਨੇ ਕੀਤਾ 2024 ਲਈ ਸਰਵੋਤਮ ਰਿਸਕ ਮੈਨੇਜਰ ਐਵਾਰਡ ਨਾਲ ਸਨਮਾਨਿਤ

ਆਰ. ਬੀ. ਆਈ. ਦੀ ਹੋ ਗਈ ਬੱਲੇ ਬੱਲੇ
ਭਾਰਤੀ ਰਿਜਰਵ ਬੈਂਕ ਨੂੰ ਲੰਡਨ ਦੇ ਪ੍ਰਮੁੱਖ ਪ੍ਰਕਾਸ਼ਨ `ਸੈਂਟਰਲ ਬੈਂਕਿੰਗ` ਨੇ ਕੀਤਾ 2024 ਲਈ ਸਰਵੋਤਮ ਰਿਸਕ ਮੈਨੇਜਰ ਐਵਾਰਡ ਨਾਲ ਸਨਮਾਨਿਤ
ਮੁੰਬਈ : ਭਾਰਤੀ ਰਿਜ਼ਰਵ ਬੈਂਕ ਨੂੰ ਲੰਡਨ ਦੇ ਪ੍ਰਮੁੱਖ ਪ੍ਰਕਾਸ਼ਨ `ਸੈਂਟਰਲ ਬੈਂਕਿੰਗ` ਵੱਲੋਂ 2024 ਲਈ ਸਰਵੋਤਮ ਰਿਸਕ ਮੈਨੇਜਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਰਿਜ਼ਰਵ ਬੈਂਕ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ `ਐਕਸ` `ਤੇ ਪੋਸਟ ਕੀਤਾ ਕਿ ਇਸ ਨੂੰ ਆਪਣੇ ਜੋਖਮ ਸੰਸਕ੍ਰਿਤੀ ਅਤੇ ਜਾਗਰੂਕਤਾ ਨੂੰ ਬਿਹਤਰ ਬਣਾਉਣ ਲਈ ਸਰਵੋਤਮ ਜੋਖਮ ਪ੍ਰਬੰਧਕ ਪੁਰਸਕਾਰ ਦਿੱਤਾ ਗਿਆ ਹੈ। ਕੇਂਦਰੀ ਬੈਂਕ ਨੇ ਕਿਹਾ ਕਿ ਇਹ ਪੁਰਸਕਾਰ ਆਰਬੀਆਈ ਦੀ ਤਰਫੋਂ ਕਾਰਜਕਾਰੀ ਨਿਰਦੇਸ਼ਕ ਮਨੋਰੰਜਨ ਮਿਸ਼ਰਾ ਨੇ ਪ੍ਰਾਪਤ ਕੀਤਾ।

Advertisement
Advertisement
Advertisement
Advertisement
Scroll to Top