ਇੰਡੋਨੇਸ਼ੀਆ `ਚ ਭੂਚਾਲ ਦੇ ਜ਼ਬਰਦਸਤ ਝਟਕੇ
ਇੰਡੋਨੇਸ਼ੀਆ `ਚ ਭੂਚਾਲ ਦੇ ਜ਼ਬਰਦਸਤ ਝਟਕੇ
ਜਕਾਰਤਾ : ਇੰਡੋਨੇਸ਼ੀਆ ਵਿਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਪੂਰਬੀ ਹਾਈਲੈਂਡਜ ਦੇ ਪਾਪੁਆ ਸੂਬੇ ਵਿਚ ਸਵੇਰੇ 5.7 ਤੀਬਰਤਾ ਦਾ ਭੂਚਾਲ ਆਇਆ। ਹਾਲਾਂਕਿ ਭੂਚਾਲ ਤੋਂ ਬਾਅਦ ਸੁਨਾਮੀ ਦੀ ਕੋਈ ਚਿਤਾਵਨੀ ਨਹੀਂ ਦਿੱਤੀ ਗਈ।