Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 3:25 am

+91 90915 01313 , +91 90916 01313

punjabbanni@gmail.com
punjabbani@yahoo.com

ਤਰਨਜੀਤ ਸਿੰਘ ਸੰਧੂ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਨਤਮਸਤਕ ਹੋਏ

ਤਰਨਜੀਤ ਸਿੰਘ ਸੰਧੂ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਨਤਮਸਤਕ ਹੋਏ

ਤਰਨਜੀਤ ਸਿੰਘ ਸੰਧੂ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਨਤਮਸਤਕ ਹੋਏ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੋਂ ਅਸ਼ੀਰਵਾਦ ਲਿਆ

ਅੰਮ੍ਰਿਤਸਰ:- 1 ਅਪ੍ਰੈਲ ( ) ਪਾਰਲੀਮੈਂਟ ਦੀਆਂ ਹੋ ਰਹੀਆਂ ਚੋਣਾ ਸਮੇਂ ਆਪੋ ਆਪਣੀਆਂ ਪਾਰਟੀ ਦੀ ਉਮੀਦਵਾਰ ਵੱਖ-ਵੱਖ ਧਾਰਮਿਕ ਅਸਥਾਨਾਂ ਅਤੇ ਸੰਤ ਮਹਾਂਪੁਰਸ਼ਾਂ ਨੂੰ ਮਿੱਲ ਰਹੇ ਹਨ। ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਬੁੱਢਾ ਦਲ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ ਭਾਜਪਾ ਦੇ ਉਮੀਦਵਾਰ ਸ. ਤਰਨਜੀਤ ਸਿੰਘ ਸੰਧੂ ਅੱਜ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਤੋਂ ਅਸ਼ੀਰਵਾਦ ਲਿਆ। ਉਨ੍ਹਾਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨਾਲ ਵੀ ਵਿਚਾਰ ਸਾਂਝੇ ਕੀਤੇ। ਗੁਰਦੁਆਰਾ ਸਾਹਿਬ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਸ. ਤਰਨਜੀਤ ਸਿੰਘ ਸੰਧੂ ਨੂੰ ਸ਼ਾਲ, ਸਿਰਪਾਓ ਤੇ ਸ੍ਰੀ ਸਾਹਿਬ ਨਾਲ ਸਨਮਾਨਤ ਕੀਤਾ। ਇਸ ਸਮੇਂ ਬੁੱਢਾ ਦੀ ਅਮਰੀਕਾ ਇਕਾਈ ਦੇ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ, ਬਾਬਾ ਰਣਜੋਧ ਸਿੰਘ, ਬਾਬਾ ਮੇਜਰ ਸਿੰਘ ਮੁਖੀ ਦਸ਼ਮੇਸ਼ ਤਰਨਾਦਲ, ਬਾਬਾ ਬਲਦੇਵ ਸਿੰਘ ਤਰਨਾਦਲ ਸ਼ਹੀਦ ਬਾਬਾ ਜੀਵਨ ਸਿੰਘ ਮਹਿਤਾ ਰੋਡ ਵੱਲਾ, ਪ੍ਰੋ: ਸਰਚਾਂਦ ਸਿੰਘ ਖਿਆਲਾ, ਸ. ਸੁਖਪਾਲ ਸਿੰਘ ਧਨੋਆ, ਸ. ਭੁਪਿੰਦਰ ਸਿੰਘ ਰੰਧਾਵਾ, ਸ. ਗੁਰਕੀਰਤ ਸਿੰਘ ਢਿਲੋਂ, ਬਾਬਾ ਭਗਤ ਸਿੰਘ ਬੁਰਜ ਅਤੇ ਬਹੁਤ ਸਾਰੇ ਨਿਹੰਗ ਸਿੰਘ ਹਾਜ਼ਰ ਸਨ।

Advertisement
Advertisement
Advertisement
Advertisement
Scroll to Top