Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 3:33 pm

+91 90915 01313 , +91 90916 01313

punjabbanni@gmail.com
punjabbani@yahoo.com

ਯੋਗ ਗੁਰੂ ਰਾਮਦੇਵ ਤੇ ਬਾਲ ਕ੍ਰਿਸ਼ਨ ਹੋਏ ਸੁਪਰੀਮ ਕੋਰਟ ਵਿੱਚ ਪੇਸ਼

ਯੋਗ ਗੁਰੂ ਰਾਮਦੇਵ ਤੇ ਬਾਲ ਕ੍ਰਿਸ਼ਨ ਹੋਏ ਸੁਪਰੀਮ ਕੋਰਟ ਵਿੱਚ ਪੇਸ਼

ਯੋਗ ਗੁਰੂ ਰਾਮਦੇਵ ਤੇ ਬਾਲ ਕ੍ਰਿਸ਼ਨ ਹੋਏ ਸੁਪਰੀਮ ਕੋਰਟ ਵਿੱਚ ਪੇਸ਼
ਨਵੀਂ ਦਿੱਲੀ, 2 ਅਪਰੈਲ
ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਪ੍ਰਬੰਧ ਨਿਰਦੇਸ਼ਕ (ਐੱਮਡੀ) ਆਚਾਰੀਆ ਬਾਲਕ੍ਰਿਸ਼ਨ ਅੱਜ ਸੁਪਰੀਮ ਕੋਰਟ ਵਿੱਚ ਉਸ ਕਾਰਨ ਦੱਸੋ ਨੋਟਿਸ ਦੇ ਸਬੰਧ ਵਿੱਚ ਪੇਸ਼ ਹੋਏ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਅਦਾਲਤ ਨੇ 19 ਮਾਰਚ ਨੂੰ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ ਪਤੰਜਲੀ ਆਯੁਰਵੇਦ ਉਤਪਾਦਾਂ ਦੇ ਇਸ਼ਤਿਹਾਰਾਂ ਅਤੇ ਉਨ੍ਹਾਂ ਦੇ ਦਵਾਈਆਂ ਦੇ ਪ੍ਰਭਾਵ ਨਾਲ ਸਬੰਧਤ ਮਾਣਹਾਨੀ ਦੀ ਕਾਰਵਾਈ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਸੀ। ਬੈਂਚ ਨੇ ਕੰਪਨੀ ਅਤੇ ਬਾਲਕ੍ਰਿਸ਼ਨ ਵੱਲੋਂ ਪਹਿਲਾਂ ਜਾਰੀ ਕੀਤੇ ਅਦਾਲਤੀ ਨੋਟਿਸ ਦਾ ਜਵਾਬ ਦਾਇਰ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਸੀ। ਇਹ ਮਾਮਲਾ ਅੱਜ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਸਾਹਮਣੇ ਸੁਣਵਾਈ ਲਈ ਆਇਆ। 

Advertisement
Advertisement
Advertisement
Advertisement
Scroll to Top