Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 5:56 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ  ਦੇ ਵਿਰੋਧ ਵਿੱਚ ਆਪ ਨੇਤਾ ਕਰਨਗੇ ਭੁੱਖ ਹੜਤਾਲ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਪ ਨੇਤਾ ਕਰਨਗੇ ਭੁੱਖ ਹੜਤਾਲ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਪ ਨੇਤਾ ਕਰਨਗੇ ਭੁੱਖ ਹੜਤਾਲ
ਚੰਡੀਗੜ੍ਹ, 6 ਅਪਰੈਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਵਿਧਾਇਕਾਂ ਅਤੇ ਵਾਲੰਟੀਅਰਾਂ ਨਾਲ 7 ਅਪਰੈਲ ਨੂੰ ਭੁੱਖ ਹੜਤਾਲ ’ਤੇ ਬੈਠਣਗੇ। ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸੱਤਾਧਾਰੀ ਪਾਰਟੀ ਦੇ ਵਿਧਾਇਕ 7 ਅਪਰੈਲ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਖਟਕੜ ਕਲਾਂ ਵਿਖੇ ਭੁੱਖ ਹੜਤਾਲ ’ਤੇ ਬੈਠਣਗੇ। ਉਨ੍ਹਾਂ ਪੰਜਾਬ ਵਾਸੀਆਂ ਨੂੰ  ਵਰਤ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।

Advertisement
Advertisement
Advertisement
Advertisement
Scroll to Top