Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 5:41 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਵਿੱਚ ਇੱਕ ਹੋਰ ਵਿਦਿਆਰਥੀ ਦੀ ਹੋਈ ਮੌਤ

ਅਮਰੀਕਾ ਵਿੱਚ ਇੱਕ ਹੋਰ ਵਿਦਿਆਰਥੀ ਦੀ ਹੋਈ ਮੌਤ

ਅਮਰੀਕਾ ਵਿੱਚ ਇੱਕ ਹੋਰ ਵਿਦਿਆਰਥੀ ਦੀ ਹੋਈ ਮੌਤ
ਨਿਊਯਾਰਕ, 6 ਅਪਰੈਲ
ਅਮਰੀਕਾ ਦੇ ਓਹੀਓ ਸੂਬੇ ਵਿਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਨਿਊਯਾਰਕ ਵਿੱਚ ਭਾਰਤ ਦੇ ਡਿਪਲੋਮੈਟਿਕ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਕਿਹਾ ਕਿ ਕਲੀਵਲੈਂਡ ਵਿੱਚ ਉਮਾ ਸੱਤਿਆ ਸਾਈਂ ਗੱਡੇ ਦੀ ਮੰਦਭਾਗੀ ਮੌਤ ਦੀ ਖ਼ਬਰ ਤੋਂ ਬਹੁਤ ਦੁਖੀ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੂਤਘਰ ਭਾਰਤ ਵਿੱਚ ਰਹਿ ਰਹੇ ਉਮਾ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਉਮਾ ਗੱਡੇ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇਗਾ। ਇਸ ਸਾਲ ਅਮਰੀਕਾ ’ਚ ਹੁਣ ਤੱਕ ਘੱਟੋ-ਘੱਟ ਛੇ ਭਾਰਤੀ ਮੂਲ ਦੇ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ।

Advertisement
Advertisement
Advertisement
Advertisement
Scroll to Top