Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 7:08 pm

+91 90915 01313 , +91 90916 01313

punjabbanni@gmail.com
punjabbani@yahoo.com

ਮਰਨ ਵਰਤ ਲਈ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਖਟਕੜ ਕਲਾਂ

ਮਰਨ ਵਰਤ ਲਈ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਖਟਕੜ ਕਲਾਂ

ਮਰਨ ਵਰਤ ਲਈ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਖਟਕੜ ਕਲਾਂ
ਨਵਾਂਸ਼ਹਿਰ : ਦਿੱਲੀ ਆਬਕਾਰੀ ਨੀਤੀ ਘਪਲੇ ‘ਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਇਕ ਦਿਨ ਦਾ ਮਰਨ ਵਰਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ।
ਇੱਥੇ ਮੁੱਖ ਮੰਤਰੀ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਮਾਨ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਖਟਕੜਕਲਾਂ ਵਿੱਚ ਮਰਨ ਵਰਤ ਰੱਖਣਗੇ ਅਤੇ ਈਡੀ ਅਤੇ ਭਾਜਪਾ ਦੀ ਤਾਨਾਸ਼ਾਹੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।

Advertisement
Advertisement
Advertisement
Advertisement
Scroll to Top