Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:03 am

+91 90915 01313 , +91 90916 01313

punjabbanni@gmail.com
punjabbani@yahoo.com

ਅਮ੍ਰਿਤਪਾਲ ਸਿੰਘ ਦੀ ਮਾਂ ਨੂੰ ਕੀਤਾ ਪੁਲਸ ਨੇ ਗ੍ਰਿਫ਼ਤਾਰ

ਅਮ੍ਰਿਤਪਾਲ ਸਿੰਘ ਦੀ ਮਾਂ ਨੂੰ ਕੀਤਾ ਪੁਲਸ ਨੇ ਗ੍ਰਿਫ਼ਤਾਰ

ਅਮ੍ਰਿਤਪਾਲ ਸਿੰਘ ਦੀ ਮਾਂ ਨੂੰ ਕੀਤਾ ਪੁਲਸ ਨੇ ਗ੍ਰਿਫ਼ਤਾਰ
ਅੰਮ੍ਰਿਤਸਰ : ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਐਤਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਖਾਲਿਸਤਾਨ ਸਮਰਥਕ ਤੇ ਕੱਟੜਪੰਥੀ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ‘ਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਗਏ ਮਾਰਚ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ।
ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਨੂੰ ਪਿਛਲੇ ਸਾਲ ਅਪ੍ਰੈਲ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਸ ਖ਼ਿਲਾਫ਼ ਸਖ਼ਤ ਰਾਸ਼ਟਰੀ ਸੁਰੱਖਿਆ ਕਾਨੂੰਨ ਲਾਗੂ ਕੀਤਾ ਗਿਆ ਸੀ। ਉਹ ਤੇ ਉਸਦੇ ਨੌਂ ਸਾਥੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ। ਪੰਜਾਬ ਪੁਲਿਸ ਦੇ ਡਿਪਟੀ ਕਮਿਸ਼ਨਰ ਆਲਮ ਵਿਜੇ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

Advertisement
Advertisement
Advertisement
Advertisement
Scroll to Top