Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 4:36 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਨੂੰ ਝਟਕਾ : ਨੇਤਾ ਗੌਰਵ ਵੱਲਭ ਭਾਜਪਾ ਵਿੱਚ ਹੋਏ ਸ਼ਾਮਲ

ਕਾਂਗਰਸ ਨੂੰ ਝਟਕਾ : ਨੇਤਾ ਗੌਰਵ ਵੱਲਭ ਭਾਜਪਾ ਵਿੱਚ ਹੋਏ ਸ਼ਾਮਲ

ਕਾਂਗਰਸ ਨੂੰ ਝਟਕਾ : ਨੇਤਾ ਗੌਰਵ ਵੱਲਭ ਭਾਜਪਾ ਵਿੱਚ ਹੋਏ ਸ਼ਾਮਲ
ਨਵੀਂ ਦਿੱਲੀ। ਕੁਝ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ ਦੇ ਵਿਚਕਾਰ ਅੱਜ ਕਾਂਗਰਸ ਦੇ ਸਾਬਕਾ ਨੇਤਾ ਗੌਰਵ ਵੱਲਭ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਲਭ ਦਾ ਰਾਜਸਥਾਨ ਤੋਂ ਪਲਾਇਨ ਕਰਨਾ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਾਂਗਰਸ ‘ਤੇ ਦਿਸ਼ਾਹੀਣ ਪਾਰਟੀ ਹੋਣ ਦਾ ਦੋਸ਼ ਲਾਇਆ ਸੀ। ਵੱਲਭ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਸਨ। ਵੱਲਭ ਦੇ ਨਾਲ ਬਿਹਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਅਨਿਲ ਸ਼ਰਮਾ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲੈ ਲਈ ਹੈ। ਭਾਜਪਾ ‘ਚ ਸ਼ਾਮਲ ਹੋਣ ‘ਤੇ ਗੌਰਵ ਵੱਲਭ ਨੇ ਕਿਹਾ ਕਿ 2-3 ਵੱਡੇ ਮੁੱਦੇ ਸਨ, ਜਿਨ੍ਹਾਂ ਨੂੰ ਮੈਂ ਆਪਣੇ ਅਸਤੀਫੇ ‘ਚ ਉਜਾਗਰ ਕੀਤਾ ਸੀ… ਮੈਂ ਸਵੇਰੇ-ਸ਼ਾਮ ਧਨ-ਦੌਲਤ ਬਣਾਉਣ ਵਾਲਿਆਂ ਨੂੰ ਗਾਲ੍ਹ ਨਹੀਂ ਕੱਢ ਸਕਦਾ। ਦੌਲਤ ਬਣਾਉਣਾ ਕੋਈ ਅਪਰਾਧ ਨਹੀਂ ਹੈ।

Advertisement
Advertisement
Advertisement
Advertisement
Scroll to Top