Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 4:36 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ

ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ

ਕਾਂਗਰਸ ਨੇ ਜਾਰੀ ਕੀਤਾ ਆਪਣਾ ਮੈਨੀਫੈਸਟੋ
ਨਵੀਂ ਦਿੱਲੀ, 5 ਅਪਰੈਲ
ਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ ਜੋ ਪੰਜ ‘ਨਿਆਂ’ ​​ਅਤੇ 25 ‘ਗਾਰੰਟੀਆਂ’ ‘ਤੇ ਆਧਾਰਿਤ ਹੈ। ਪਾਰਟੀ ਨੇ ਇਸ ਦਾ ਨਾਂ ‘ਨਿਆਏ ਪੱਤਰ’ ਰੱਖਿਆ ਹੈ। ਇਹ ਚੋਣ ਮਨੋਰਥ ਪੱਤਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਜਾਰੀ ਕੀਤਾ ਗਿਆ। ਇਸ ਮੌਕੇ ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਪਾਰਟੀ ਮੈਨੀਫੈਸਟੋ ਕਮੇਟੀ ਦੇ ਮੁਖੀ ਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਸਮੇਤ ਕਈ ਹੋਰ ਸੀਨੀਅਰ ਆਗੂ ਮੌਜੂਦ ਸਨ। ਇਸ ਵਿੱਚ ਲੋਕਾਂ ਨੂੰ ਧਰਮ, ਭਾਸ਼ਾ, ਜਾਤ ਤੋਂ ਉਪਰ ਉੱਠ ਕੇ ਸਮਝਦਾਰੀ ਨਾਲ ਚੋਣ ਕਰਨ ਅਤੇ ਲੋਕਤੰਤਰੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਕਾਂਗਰਸ ਦੇਸ਼ ਵਿਆਪੀ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਕਰਵਾਉਣ ਦਾ ਵਾਅਦਾ ਕੀਤਾ ਹੈ।

Advertisement
Advertisement
Advertisement
Advertisement
Scroll to Top