Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 8:21 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰ
ਆਪ ਨੇਤਾਵਾਂ ਨੇ ਕੀਤਾ ਰੋਸ਼ ਪ੍ਰਦਰਸ਼ਨ
ਦਿਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਦੇਰ ਰਾਤ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕਰ ਲਿਆ ਹੈ। ਘਰ ‘ਚ ਲੰਬੀ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਸੀਐੱਮ ਹਾਊਸ ਤੋਂ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਵੀ ਈਡੀ ਨੇ ਕੇਜਰੀਵਾਲ ਦਾ ਮੋਬਾਈਲ ਫ਼ੋਨ ਜ਼ਬਤ ਕੀਤਾ ਸੀ, ਜਿਸ ਤੋਂ ਬਾਅਦ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਦੇ ਸੂਤਰਾਂ ਮੁਤਾਬਕ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਸਨ। ਮੁੱਖ ਮੰਤਰੀ ਦੀ ਗ੍ਰਿਫਤਾਰੀ ਦੀਆਂ ਅਫਵਾਹਾਂ ਦਰਮਿਆਨ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਰਕਰਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉੱਥੇ ਮੰਤਰੀ ਆਤਿਸ਼ੀ ਅਤੇ ਸੌਰਭ ਵੀ ਮੌਜੂਦ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ।

Advertisement
Advertisement
Advertisement
Advertisement
Scroll to Top