Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 8:22 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਕੇਦਰ ਦੀ ਨਿੰਦਾ

ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਕੇਦਰ ਦੀ ਨਿੰਦਾ

ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਕੇਦਰ ਦੀ ਨਿੰਦਾ
ਚੰਡੀਗੜ੍ਹ, 22 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਪਰ ਉਨ੍ਹਾਂ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਕੇਜਰੀਵਾਲ ਦੇ ਪਿੱਛੇ ਡੱਟ ਕੇ ਖੜ੍ਹੀ ਰਹੇਗੀ। ਸੂਤਰਾਂ ਨੇ ਦੱਸਿਆ ਕਿ ਸ੍ਰੀ ਮਾਨ ਅੱਜ ਦਿੱਲੀ ਰਵਾਨਾ ਹੋ ਗਏ, ਜਿਥੇ ਉਹ ‘ਆਪ’ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਉਹ ਕੇਜਰੀਵਾਲ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲ ਸਕਦੇ ਹਨ।

Advertisement
Advertisement
Advertisement
Advertisement
Scroll to Top