Breaking News ਸੌਂਦ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤਏਅਰ ਇੰਡੀਆ ਦੇ ਯਾਤਰੀ ਕੀਤੀ ਰਾਸ਼ਟਰੀ ਰਾਜਧਾਨੀ ਤੋਂ ਨਿਊਯਾਰਕ ਜਾਣ ਵਾਲੇ ਜਹਾਜ਼ `ਚ ਪਰੋਸੇ ਗਏ `ਆਮਲੇਟ` `ਚ ਕਾਕਰੋਚ ਮਿਲਣ ਦੀ ਸ਼ਿਕਾਇਤਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਕੇ ਫੋਰਟਿਸ ਹਸਪਤਾਲ ਮੋਹਾਲੀ ਬੁਲੇਟਿਨ ਜਾਰੀਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਲੜਕੀ ਦੇ ਪਰਿਵਾਰ ਵਲੋਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਕੀਤਾ ਕਤਲਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੂੜਾ ਡੰਪ ਦੀ ਚਾਰਦੀਵਾਰੀਪਰਾਲੀ ਸਾੜਨ ਤੇ ਪੰਜਾਬ ਸਰਕਾਰ ਨੇ 28 ਕਿਸਾਨਾਂ ਖਿ਼ਲਾਫ਼ ਰੈੱਡ ਐਂਟਰੀਆਂ ਦੇ ਨਾਲ ਨਾਲ ਪੰਜ ਖਿਲਾਫ਼ ਕੇਸ ਦਰਜ ਕਰਦਿਆਂ ਕਿਸਾਨਾਂ ਨੂੰ ਕੀਤਾ 1 ਲੱਖ 5 ਹਜ਼ਾਰ ਰੁਪਏ ਦਾ ਜੁਰਮਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਭੂਟਾਨ

ਦੁਆਰਾ: Punjab Bani ਪ੍ਰਕਾਸ਼ਿਤ :Friday, 22 March, 2024, 12:18 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜੇ ਭੂਟਾਨ
ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭੂਟਾਨ ਨਾਲ ਭਾਰਤ ਦੇ ਵਿਲੱਖਣ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਦੋ ਦਿਨਾਂ ਦੌਰੇ ‘ਤੇ ਅੱਜ ਇੱਥੇ ਪੁੱਜੇ। ਇਹ ਦੌਰਾ 21 ਤੋਂ 22 ਮਾਰਚ ਤੱਕ ਹੋਣਾ ਸੀ ਪਰ ਭੂਟਾਨ ਦੇ ਖਰਾਬ ਮੌਸਮ ਕਾਰਨ ਮੁਲਤਵੀ ਕਰ ਦਿੱਤਾ ਗਿਆ। ਆਪਣੇ ਇਸ ਦੌਰੇ ਬਾਰੇ ਪ੍ਰਧਾਨ ਮੰਤਰੀ ਨੇ ਐਕਸ ’ਤੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਹ ਦੌਰੇ ਮੌਕੇ ਭੂਟਾਨ ਦੇ ਨੇਤਾਵਾਂ ਨਾਲ ਅਹਿਮ ਗੱਲਬਾਤ ਕਰਨਗੇ।



Scroll to Top