Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 8:25 am

+91 90915 01313 , +91 90916 01313

punjabbanni@gmail.com
punjabbani@yahoo.com

ਅੰਨਾ ਹਜਾਰੇ ਨੇ ਕੇਜਰੀਵਾਲ ਦੀ ਗਿ੍ਫਤਾਰੀ ਨੂੰ ਦੱਸਿਆ ਕਰਮਾਂ ਦਾ ਫਲ

ਅੰਨਾ ਹਜਾਰੇ ਨੇ ਕੇਜਰੀਵਾਲ ਦੀ ਗਿ੍ਫਤਾਰੀ ਨੂੰ ਦੱਸਿਆ ਕਰਮਾਂ ਦਾ ਫਲ

ਅੰਨਾ ਹਜਾਰੇ ਨੇ ਕੇਜਰੀਵਾਲ ਦੀ ਗਿ੍ਫਤਾਰੀ ਨੂੰ ਦੱਸਿਆ ਕਰਮਾਂ ਦਾ ਫਲ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਸਮਾਜ ਸੇਵਕ ਅੰਨਾ ਹਜ਼ਾਰੇ (ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਕਰਮਾਂ ਦਾ ਫਲ ਦੱਸਿਆ। ਅੰਨਾ ਹਜ਼ਾਰੇ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਈ ਪਛਤਾਵਾ ਨਹੀਂ ਹੈ। ਅੰਨਾ ਨੇ ਇਹ ਵੀ ਕਿਹਾ ਕਿ ਉਹ ਕੇਜਰੀਵਾਲ ਨੂੰ ਕੋਈ ਸਲਾਹ ਨਹੀਂ ਦੇਣਗੇ।
ਮਹਾਰਾਸ਼ਟਰ ‘ਚ ਆਪਣੇ ਪਿੰਡ ਰਾਲੇਗਣ ਸਿੱਧੀ ਤੋਂ ਇਕ ਬਿਆਨ ਜਾਰੀ ਕਰਦਿਆਂ ਅੰਨਾ ਹਜ਼ਾਰੇ ਨੇ ਕਿਹਾ ਕਿ ‘ਮੈਨੂੰ ਬਹੁਤ ਦੁੱਖ ਹੋਇਆ ਕਿ ਅਰਵਿੰਦ ਕੇਜਰੀਵਾਲ ਵਰਗਾ ਆਦਮੀ ਜੋ ਮੇਰੇ ਨਾਲ ਕੰਮ ਕਰਦਾ ਸੀ। ਅਸੀਂ ਸ਼ਰਾਬ ਬਾਰੇ ਆਵਾਜ਼ ਉਠਾਈ ਸੀ, ਅੱਜ ਉਹ ਸ਼ਰਾਬ ਨੀਤੀ ਬਣਾ ਰਿਹਾ ਹੈ। ਮੈਨੂੰ ਇਸ ਗੱਲ ਦਾ ਦੁੱਖ ਹੋਇਆ। ਪਰ ਕੋਈ ਕੀ ਕਰੇ, ਸੱਤਾ ਦੇ ਸਾਹਮਣੇ ਕੁਝ ਨਹੀਂ ਚੱਲਦਾ। ਆਖ਼ਰਕਾਰ, ਉਸ ਨੂੰ ਉਸ ਦੇ ਕੰਮ ਕਾਰਨ ਗ੍ਰਿਫਤਾਰ ਕੀਤਾ ਗਿਆ।

Advertisement
Advertisement
Advertisement
Advertisement
Scroll to Top