Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 8:22 am

+91 90915 01313 , +91 90916 01313

punjabbanni@gmail.com
punjabbani@yahoo.com

ਆਪ ਨੇਤਾ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਲਿਆ ਹਿਰਾਸਤ ਵਿੱਚ

ਆਪ ਨੇਤਾ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਲਿਆ ਹਿਰਾਸਤ ਵਿੱਚ

ਆਪ ਨੇਤਾ ਸੌਰਭ ਭਾਰਦਵਾਜ ਤੇ ਆਤਿਸ਼ੀ ਨੂੰ ਲਿਆ ਹਿਰਾਸਤ ਵਿੱਚ
ਨਵੀਂ ਦਿੱਲੀ, 22 ਮਾਰਚ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਦਿੱਲੀ ਦੇ ਆਈਟੀਓ ਵਿਚ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਆਤਿਸ਼ੀ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਮੌਕੇ ਸੌਰਭ ਭਾਰਦਵਾਜ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਸਾਹਮਣੇ ਇਹ ਕਹਾਂਗੇ ਕਿ ਅਰਵਿੰਦ ਕੇਜਰੀਵਾਲ ਨੂੰ ਆਪਣੇ ਵਕੀਲ ਅਤੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਆਪਣਾ ਸਰਕਾਰੀ ਕੰਮ ਵੀ ਕਰਨ ਦਿੱਤਾ ਜਾਣਾ ਚਾਹੀਦਾ ਹੈ।ਪੁਲੀਸ ਨੇ ਦੋਵਾਂ ਮੰਤਰੀਆਂ ਨੂੰ ਪੁਲੀਸ ਬੱਸ ਵਿੱਚ ਬਿਠਾ ਲਿਆ। ਪਾਰਟੀ ਦੇ ਕਈ ਆਗੂ ਅਤੇ ਸਮਰਥਕ ਆਈਟੀਓ ਵਿਖੇ ‘ਆਪ’ ਅਤੇ ਭਾਜਪਾ ਦੇ ਦਫ਼ਤਰਾਂ ਨੇੜੇ ਰੋਸ ਪ੍ਰਦਰਸ਼ਨ ਕਰ ਰਹੇ ਹਨ।

Advertisement
Advertisement
Advertisement
Advertisement
Scroll to Top